Home / news / ਗੁਰੂਦੁਆਰਾ ਬੇਰ ਸਾਹਿਬ ‘ਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ !

ਗੁਰੂਦੁਆਰਾ ਬੇਰ ਸਾਹਿਬ ‘ਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਦੇ ਵਿੱਚ ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਪੰਜਾਬ ਵਿੱਚ ਬਹੁਤ ਥਾਵਾਂ ਤੇ ਬੇਅਦਬੀਆਂ ਹੋ ਰਹੀਆਂ ਹਨ ਫਿਰ ਵੀ ਸਰਕਾਰਾਂ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ ਹੈ। ਇਕ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ।

ਇਹ ਬੇਅਦਬੀ ਅੰਮ੍ਰਿਤਸਰ ਦੇ ਵਿੱਚ ਹੋਈ ਹੈ। ਪਤਾ ਲੱਗਿਆ ਹੈ ਕਿ ਚਾਲੀ ਅੰਗ ਪਾੜ ਦਿੱਤੇ ਗਏ ਹਨ। ਇਹ ਘਟਨਾ ਪਿੰਡ ਧਰਮਕੋਟ ਚ ਵਾਪਰੀ ਹੈ ਤੇ ਇਹ ਪਤਾ ਲੱਗਿਆ ਕਿ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ।

ਕਾਫੀ ਲੰਬੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਹੁੰਦੀਆਂ ਹਾਰੀਆਂ ਹਨ। ਸਰਕਾਰ ਨੂੰ ਚਾਹੀਦਾ ਹੈ ਕੇ ਜੇਕਰ ਕੋਈ ਵੀ ਬੇਅਬਦੀ ਕਰਦਾ ਹੈ ਤਾ ਉਸਨੂੰ ਸਜਾ ਦਿਤੀ ਜਾਵੇ ਤਾ ਕੋਈ ਵੀ ਗਲਤੀ ਨਾ ਕਰੇ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.