Home / ਨੁਸਖੇ / ਕਦੇ ਨਹੀਂ ਹੋਵੇਗਾ Typhoid !

ਕਦੇ ਨਹੀਂ ਹੋਵੇਗਾ Typhoid !

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਵੈਦ ਜੀ ਨੇ ਕਿਹਾ ਕਿ ਜੋ ਸਾਡਾ ਬੁਖਾਰ ਹੁੰਦਾ ਹੈ ਅਸੀਂ ਇੱਕ ਵਾਰ ਤਾਂ ਉਸ ਨੂੰ ਸਹੀ ਕਰ ਲੈਂਦੇ ਹਾਂ ਪਰ ਹਮੇਸ਼ਾ ਲਈ ਸਹੀ ਨਹੀਂ ਹੁੰਦਾ। ਉਨ੍ਹਾਂ ਨੇ ਕਿਹਾ ਕਿ ਮਿਹਦੇ ਵਿੱਚ ਜ਼ਿਆਦਾ ਗਰਮੀ ਬਦਲੇ ਨਾਲ ਬੁਖਾਰ ਹੋ ਜਾਂਦਾ ਹੈ ਜਿਸ ਨਾਲ ਖੂ ਨ ਵੀ

ਸੜਦਾ ਰਹਿੰਦਾ ਹੈ , ਉਹਨਾਂ ਨੇ ਕਿਹਾ ਕੇ ਜੋ ਬੰਦੇ ਦੀ ਮਾਨਸਿਕਤਾ ਹੁੰਦੀ ਹੈ ਉਹ ਵੀ ਕਮਜ਼ੋਰ ਹੋ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਭੁਖਾਰ ਦਾ ਉੱਤਰਨਾ ਬਹੁਤ ਹੀ ਜਿਆਦਾ ਜ਼ਰੂਰੀ ਹੁੰਦਾ ਹੈ ਉਨ੍ਹਾਂ ਨੇ ਕਿਹਾ ਬਹੁਤ ਸਾਰੇ ਲੋਕ ਅਜਿਹੇ ਹਨ ਕਿ ਸਾਲ ਚੱਲਦੇ ਸਾੜ੍ਹੀ ਟਾਈਫਾਇਡ ਦਾ ਟੀਕਾ ਲਵਾ ਲੈਂਦੇ ਹਨ ਅਤੇ

ਉਹ ਸੋਚਦੇ ਹਨ ਕਿ ਸਾਨੂੰ ਟਾਈਫਾਈਡ ਨਹੀਂ ਹੋਵੇਗਾ ਉਨ੍ਹਾਂ ਨੇ ਕਿਹਾ ਕਿ ਟਾਈਫਾਈਡ ਦਾ ਟੀਕਾ ਸਾਡੇ ਲਈ ਬਹੁਤ ਜੀ ਜਿਆਦਾ ਖ਼ਤਰਨਾਕ ਹੈ ਕਿਉਂਕਿ ਅਸੀਂ ਹਰ ਵਾਰੀ ਉਸ ਨੂੰ ਟੀਕੇ ਦੀ ਮਦਦ ਨਾਲ ਭੁਖਾਰ ਨੂੰ ਰੋਕ ਲੈਂਦੇ ਇਕ ਦਿਨਾਂ ਇੱਕ ਦਿਨ ਸਾਡੇ ਸਰੀਰ ਵਿੱਚੋਂ ਬਾਹਰ ਹੀ ਨਿਕਲਦਾ ਹੈ। ਜਿਸ ਨਾਲ ਸਾਡੇ ਸਰੀਰ ਨੂੰ ਬਹੁਤ ਨੁਕਸਾਨ ਹੁੰਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.