Home / news / ਹੁਣੇ ਇਕ ਹੋਰ ਇਤਿਹਾਸਕ ਗੁਰੂਘਰ ਵਿੱਚ ਹੋਈ ਬੇਅ+ਦਬੀ !

ਹੁਣੇ ਇਕ ਹੋਰ ਇਤਿਹਾਸਕ ਗੁਰੂਘਰ ਵਿੱਚ ਹੋਈ ਬੇਅ+ਦਬੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਬੇਅਦਬੀਆਂ ਦਾ ਸਿਲ ਸਿਲਾ ਰੁਕਣ ਵਾਲਾ ਨਹੀਂ ਹੈ ਹਰ ਕੋਈ ਨਾ ਕੋਈ ਨਾ ਕੋਈ ਬੇਅਦਬੀ ਹੁੰਦੀ ਰਹਿੰਦੀ ਹੈ ਕੁਝ ਮਹੀਨੇ ਪਹਿਲਾਂ ਵੀ ਇੱਕ ਬਹੁਤੀ ਵੱਡੀ ਬੇਅਦਬੀ ਦਰਬਾਰ ਸਾਹਿਬ ਦੇ ਵਿੱਚ ਕੀਤੀ ਗਈ

ਜਿਸ ਤੋਂ ਬਾਅਦ ਮਾਹੌਲ ਬਹੁਤੀ ਜ਼ਿਆਦਾ ਗਰਮ ਹੋ ਗਿਆ ਸੀ ਜਿਸ ਤੋਂ ਬਾਅਦ ਕੁਝ ਸਮੇਂ ਤਕ ਇਹ ਖ਼ਬਰਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਰਿਹਾ ਪਰ ਹੁਣ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਇਕ ਵਿਅਕਤੀ ਦੇ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਨਿਆਂ ਦੀ ਬੇਅਦਬੀ ਕੀਤੀ ਜਾਂਦੀ ਹੈ।

ਉਨ੍ਹਾਂ ਦੇ ਪੰਨਿਆਂ ਨੂੰ ਪਾੜ ਦਿੱਤਾ ਜਾਂਦਾ ਹੈ। ਇਸ ਘਟਨਾ ਕਰਕੇ ਸਿੰਘ ਸਿੱਖ ਸੰਗਤਾਂ ਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਜਿਹੜਾ ਬੰਦਾ ਬੇਅਦਬੀ ਕਰਦਾ ਹੈ ਤਾਂ ਉਸ ਨੂੰ ਸਖ਼ਤ ਤੋਂ ਸਖ਼ਤ ਸ ਜ਼ਾ ਦਿੱਤੀ ਜਾਵੇ ਤਾਂ ਜੋ ਕੋਈ ਹੋਰ ਇਸ ਬਾਰੇ ਨਾ ਸੋਚੇ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.