Home / ਤਾਜ਼ਾ ਖ਼ਬਰਾਂ / CM ਮਾਨ ਦੇ ਗੜ੍ਹ ਚ ਜਾਖੜ ਦੀ ਐਂਟਰੀ !

CM ਮਾਨ ਦੇ ਗੜ੍ਹ ਚ ਜਾਖੜ ਦੀ ਐਂਟਰੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡੀਓ ਵਿੱਚ

ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਰਾਜਨੀਤੀ ਵਿੱਚ ਬਹੁਤ ਸਾਰੇ ਬਦਲਾਅ ਕੀਤੇ ਜਾਂਦੇ ਹਨ ਅਤੇ ਕੁਝ ਦਿਨ ਪਹਿਲਾਂ ਹੀ ਸੁਨੀਲ ਜਾਖੜ ਜੋ ਕਿ ਕਾਂਗਰਸ ਦੇ ਪ੍ਰਧਾਨ ਸੀ ਉਨ੍ਹਾਂ ਦੇ ਵੱਲੋਂ ਹੁਣ ਭਾਜਪਾ ਦਾ ਹੱਥ ਫੜ ਲਿਆ ਗਿਆ ਹੈ ਹੁਣ ਇਹ ਵੀ ਕਿਹਾ ਜਾ ਰਿਹਾ ਹੈ ਸ੍ਰੀ ਜਾਖੜ ਸੰਗਰੂਰ ਤੋਂ ਲੋਕ ਸਭਾ ਦੀ ਚੋਣ ਲੜ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਭਾਜਪਾ ਜਾਖੜ ਨੂੰ ਪੰਜਾਬ ਦੇ ਵੱਡੇ ਹਿੰ ਦੂ ਨੇਤਾ ਵਜੋਂ ਪੇਸ਼ ਕਰਨ ਦੀ ਤਿਆਰੀ ਵਿੱਚ ਲੱਗੀ ਹੋਈ ਹੈ।

ਬੀਜੇਪੀ ਪਾਰਟੀ ਸੰਗਰੂਰ ਤੋਂ ਲੋਕ ਸਭਾ ਸੀਟ ਦੇ ਉੱਤੇ ਇਹ ਇੱਕ ਵੱਡੀ ਗੇਮ ਖੇਡ ਸਕਦੀ ਹੈ। ਕਿਉਂਕਿ ਸੀਐਮ ਮਾਨ ਦੇ ਅਸਤੀਫੇ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਖਾਲੀ ਹੋ ਚੁੱਕੀ ਹੈ ਅਤੇ ਹੁਣ ਲੋਕ ਸਭਾ ਦੇ ਮੈਂਬਰਾਂ ਦੀ ਚੋਣ ਹੋਵੇਗੀ ਅਤੇ ਸੁਨੀਲ ਜਾਖੜ ਨੂੰ ਭਾਜਪਾ ਖੜ੍ਹਾ ਕਰ ਸਕਦੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.