Home / news / Customer Care ਵਾਲੀਆਂ ਕੁੜੀਆਂ ਨੇ ਲਾ ਲਿਆ ਦੇਸੀ ਬੰਦੇ ਨੂੰ ਫੋਨ !

Customer Care ਵਾਲੀਆਂ ਕੁੜੀਆਂ ਨੇ ਲਾ ਲਿਆ ਦੇਸੀ ਬੰਦੇ ਨੂੰ ਫੋਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤੈ ਕਿ ਕਸਟਮਰ ਕੇਅਰ ਵਾਲੇ ਲੋਕਾਂ ਨੂੰ ਫੋਨ ਕਰਦੇ ਹੀ ਰਹਿੰਦੇ ਹਨ ਅਤੇ ਉਨ੍ਹਾਂ ਦੇ ਨਾ ਗੱਲਾਂ ਕਰਦੇ ਰਹਿੰਦੇ ਹਨ ਇੱਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਜਿਸ ਨੂੰ ਸੁਣ ਕੇ ਤੁਹਾਨੂੰ ਵੀ ਹਾਸਾ ਆ ਜਾਵੇਗਾ।

ਜਦੋਂ ਇੱਕ ਕਸਟਮਰ ਕੇਅਰ ਵਾਲੀ ਔਰਤ ਦੇ ਵੱਲੋਂ ਇਕ ਬੰਦੇ ਨੂੰ ਫੋਨ ਕੀਤਾ ਜਾਂਦਾ ਹੈ ਤੇ ਉਸ ਨੂੰ ਕਿਹਾ ਜਾਂਦਾ ਹੈ ਕੇ ਗੈਸ ਟਾਪ ਲਿਆ ਹੈ। ਉਸ ਬਾਰੇ ਤੁਹਾਨੂੰ ਬੰਦਾ ਸਮਝਾ ਗਿਆ ਹੈ ਤਾਂ ਉਸ ਬੰਦੇ ਦੁਆਰਾ ਕਿਹਾ ਜਾਂਦਾ ਕਿ ਮੈਨੂੰ ਕੁਝ ਵੀ ਸਮਝਾ ਕੇ ਨਹੀਂ ਗਏ ਅਤੇ ਉਸ ਔਰਤ ਵੱਲ ਕਿਹਾ ਜਾਂਦਾ ਹੈ

ਕਿ ਉਹ ਕਿਸ਼ਤਾਂ ਦੇ ਬਾਰੇ ਦੱਸ ਕੇ ਗਈ ਸੀ ਉਸ ਨੇ ਕਿਹਾ ਕਿ ਕੁਝ ਨਹੀਂ ਦੱਸਿਆ ਉਹ ਕਹਿੰਦਾ ਹੈ ਕਿ ਮੈਨੂੰ ਇਹ ਦੱਸ ਕੇ ਗਈ ਸੀ ਕਿ ਇਹ ਸਿਲੰਡਰ ਦੇ ਨਾਲ ਚੱਲੇਗਾ ਤਾਂ ਉਹ ਕੁੜੀ ਵੱਲੋਂ ਕਿਹਾ ਜਾਂਦਾ ਹੈ ਕਿਹਾ ਜਾਂਦਾ ਹੈ

ਕਿ ਸਾਰੇ ਹੀ ਗੈਸ ਸਿਲੰਡਰ ਨਾ ਚਲਦੇ ਹਨ ਜਦੋਂ ਉਹ ਕਹਿੰਦਾ ਹੈ ਜਦੋ ਗੱਲ ਕਿਸ਼ਤਾਂ ਤੇ ਆਉਂਦੀ ਹੈ ਤਾਂ ਉਹ ਕਹਿੰਦਾ ਹੈ ਕਿ ਮੇਰੀ ਬੇਬੇ ਕਹਿੰਦੀ ਹੈ ਕਿ ਅਸੀਂ ਸਾਰੇ ਪੈਸੇ ਇੱਕਠੇ ਭਰ ਦੇਵਾਂਗੇ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.