ਪੰਜਾਬੀ ਮਿਊਜ਼ਿਕ ਇੰਜਸਟਰੀ ਵਿੱਚ ਵੱਡਾ ਨਾਮਨਾ ਖਟਣ ਵਾਲੀ ਮਸ਼ਹੂਰ ਪੰਜਾਬੀ ਜੋੜੀ ਅਮਰ ਨੂਰੀ ਅਤੇ ਉਹਨਾਂ ਦੇ ਪਤੀ ਸਰਦੂਲ ਸਿਕੰਦਰ ਨੇ ਆਪਣੇ ਜੀਵਨ ਵਿੱਚ ਬਹੁਤ ਨਾਮ ਬਣਾਇਆ । ਬੀਤੇ ਸਮੇਂ ਦੌਰਾਨ ਸਰਦੂਲ ਸਿਕੰਦਰ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਅਤੇ ਉਹ ਆਪਣਾ ਪਤਨੀ ਅਮਰ ਨੂਰੀ ਅਤੇ ਬੇਟੇ ਅਲਾਪ ਸਿਕੰਦਰ ਨੂੰ ਪਿੱਛੇ ਛੱਡ ਗਏ।
ਇਸ ਦੌਰਾਨ ਅਮਰ ਨੂਰੀ ਜੀ ਦੇ ਜਨਮ ਦਿਵਸ ਮੌਕੇ ਕਈ ਮਸ਼ਹੂਰ ਪੰਜਾਬੀ ਗਾਇਕ ਵੀ ਪਹੁੰਚੇ ਜਿਨ੍ਹਾਂ ਵਿੱਚ ਹਰਭਜਨ ਮਾਨ ਨੇ ਵੀ ਪਹੁੰਚ ਕੇ ਰੰਗ ਬੰਨਿਆ। ਇਸ ਮੌਕੇ ਅਮਰ ਨੂਰੀ ਜੀ ਨੇ ਆਪਣੀ ਸੁਰੀਲੀ ਅਵਾਜ਼ ਵਿੱਚ ਸੋਹਣੇ ਸੋਹਣੇ ਗੀਤ ਸੁਣਾ ਕੇ ਸਭ ਦਾ ਦਿਲ ਜਿੱਤ ਲਿਆ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਆਪਣੇ ਜਨਮ ਦਿਨ ਮੌਕੇ ਇੱਕ ਪਾਰਟੀ ਦਾ ਆਯੋਜਣ ਕੀਤਾ ਸੀ
ਜਿਸ ਵਿੱਚ ਬਹੁਤ ਸਾਰੇ ਨਾਮੀ ਕਾਲਾਕਰ ਆਏ। ਅਮਰ ਨੂਰੀ ਜੀ ਨੇ ਆਪਣੇ ਪਤੀ ਸਰਦੂਲ ਸਿਕੰਦਰ ਜੀ ਨਾਲ ਜੁੜੀਆਂ ਬਹੁਤ ਸਾਰੀਆਂ ਯਾਦਾਂ ਸਾਂਝੀਆ ਕੀਤੀਆ ਅਤੇ ਉਹਨਾਂ ਦੇ ਬੇਟੇ ਅਲਾਪ ਸਿਕੰਦਰ ਨੇ ਵੀ ਦੱਸਿਆ ਕਿ ਪਿਤਾ ਦੇ ਜਾਣ ਤੋਂ ਬਾਅਦ ਮਾਤਾ ਨੇ ਕਦੇ ਵੀ ਉਹਨਾਂ ਨੂੰ ਪਿਆਰ ਦੀ ਕਮੀ ਨਹੀਂ ਆਉਣ ਦਿੱਤੀ ਅਤੇ ਨਾ ਹੀ ਕਿਸੇ ਹੋਰ ਤਰ੍ਹਾਂ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਸ ਮੌਕੇ ਹਰਭਜਨ ਮਾਨ ਨੇ ਵੀ ਇੱਕ ਬਹੁਤ ਹੀ ਸੋਹਣਾ ਗੀਤ ਪੇਸ਼ ਕੀਤਾ ਜਿਸ ਵਿੱਚ ਉਹਨਾਂ ਨੇ ਇੱਕ ਮਾਂ ਦੀ ਮਮਤਾ ਨੂੰ ਪ੍ਰਗਟ ਕੀਤਾ ਜੋ ਕਿ ਆਪਣੇ ਪੁੱਤਰ ਲਈ ਹਰ ਸੰਭਵ ਕੰਮ ਕਰਦੀ ਹੈ। ਇਹ ਗੀਤ ਇੰਨਾ ਜ਼ਿਆਦਾ ਗਹਿਰਾਈ ਨਾਲ ਗਾਇਆ ਗਿਆ ਕਿ ਅਲਾਪ ਸਿਕੰਦਰ ਭਾਵੁਕ ਹੋ ਗਏ ਅਤੇ ਆਪਣੀ ਮਾਤਾ ਨੂੰ ਜੱਫੀ ਪਾ ਲਈ। ਇਸ ਤਰ੍ਹਾਂ ਅਮਰ ਨੂਰੀ ਨੇ ਆਪਣੇ ਪਤੀ ਦੀ ਗੈਰ ਮੌਜੂਦਗੀ ਵਿੱਚ ਵੀ ਆਪਣੇ ਪਰਿਵਾਰ ਨੂੰ ਖੁਸ਼ਹਾਲ ਰੱਖਿਆ ਹੋਇਆ ਹੈ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ