Home / ਤਾਜ਼ਾ ਖ਼ਬਰਾਂ / ਰਿਸ਼ਵਤ ਮੰਗਣ ਵਾਲੇ ਸਿਹਤ ਮੰਤਰੀ ਡਾ ਸਿੰਗਲਾ ਖਿਲਾਫ ਐਕਸ਼ਨ !

ਰਿਸ਼ਵਤ ਮੰਗਣ ਵਾਲੇ ਸਿਹਤ ਮੰਤਰੀ ਡਾ ਸਿੰਗਲਾ ਖਿਲਾਫ ਐਕਸ਼ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਮੁੱਖਮੰਤਰੀ ਦੇ ਵੱਲੋਂ ਸਿਹਤ ਮੰਤਰੀ ਵਿਜੇਂ ਸਿੰਗਲਾ ਦੀ

ਛੁੱਟੀ ਕਰ ਦਿੱਤੀ ਗਈ ਹੈ ਮੁੱਖਮੰਤਰੀ ਭਗਵੰਤ ਮਾਨ ਨੇ ਲਾਈਵ ਵੀਡੀਓ ਦੌਰਾਨ ਕਿਹਾ ਕਿ ਸਿਹਤ ਮੰਤਰੀ ਵਿਜੇਂ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਉਨ੍ਹਾਂ ਦੱਸਿਆ ਕਿ ਇਕ ਪਰਸੈਂਟ ਕਮਿਸ਼ਨ ਮੰਗਣ ਦੇ ਇਲਜ਼ਾਮਾਂ ਤਹਿਤ ਸਿਹਤ ਵਿਜੇ ਸਿੰਗਲਾ ਨੂੰ

ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਗਿਆ ਹੈ ਮੁੱਖਮੰਤਰੀ ਭਗਵੰਤ ਮਾਨ ਦੀ ਵੱਲੋਂ ਪੁਲੀਸ ਨੂੰ ਵਿਜੈ ਸਿੰਗਲਾ ਦੇ ਖ਼ਿਲਾਫ਼ ਪ ਰਚਾ ਦਰਜ ਕਰਨ ਦੇ ਹੁਕਮ ਦੇ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਜੇ ਸਿੰਗਲਾ ਨੂੰ ਅਹੁਦੇ ਤੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਉਹਨਾਂ ਨੇ ਕਿਹਾ ਕੇ ਸਾਡੀ ਪਾਰਟੀ ਇਕ ਸਾਫ ਪਾਰਟੀ ਹੈ ਅਸੀਂ ਇਕ ਪਰਸੇੰਟ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕਰਾਂਗੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.