Home / news / ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਭਗਵੰਤ ‘ਤੇ ਮਾਣ ਮਹਿਸੂਸ ਹੋ ਰਿਹਾ ਏ।

ਕੇਜਰੀਵਾਲ ਨੇ ਕਿਹਾ, ਕਿ ਤੁਹਾਡੇ ਇਸ ਐਕਸ਼ਨ ਨਾਲ ਮੇਰੀਆਂ ਅੱਖਾਂ ਦੇ ਵਿੱਚ ਹੰਝੂ ਆ ਗਏ। ਪੂਰੇ ਰਾਸ਼ਟਰ ਨੂੰ ਅੱਜ ਆਮ ਆਦਮੀ ਪਾਰਟੀ ਦੇ ਉੱਤੇ ਮਾਣ ਮਹਿਸੂਸ ਹੋ ਰਿਹਾ ਹੈ। ਦੱਸ ਦੇਈਏ, ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਵਿੱਚ ਸਿਹਤ ਮੰਤਰੀ ਰਹੇ ਡਾਕਟਰ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਦੇ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਵਿਜੇ ਸਿੰਗਲਾ ਸਿਹਤ ਵਿਭਾਗ ਦੇ ਵਿੱਚ ਹਰ ਕੰਮ ਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ। ਇਸ ਦੀ ਸ਼ਿਕਾਇਤ ਸੀ.ਐੱਮ. ਭਗਵੰਤ ਮਾਨ ਤੱਕ ਪਹੁੰਚ ਗਈ ਸੀ। ਉਨ੍ਹਾਂ ਨੇ ਇਸ ਮਾਮਲੇ ਦੀ ਗੁਪਤ ਜਾਂਚ ਕਰਵਾਈ। ਅਧਿਕਾਰੀਆਂ ਤੋਂ ਪੁੱਛ ਗਿੱਛ ਕੀਤੀ ਗਈ ਤਾਂ ਮੰਤਰੀ ਸਿੰਗਲਾ ਨੂੰ ਤਲਬ ਕੀਤਾ ਗਿਆ। ਮੰਤਰੀ ਨੇ ਗਲਤੀ ਮੰਨ ਲਈ,

ਜਿਸ ਤੋਂ ਬਾਅਦ ਉਨ੍ਹਾਂ ਨੂੰ ਸੇ ਸਮੇ ਹੀ ਬਰਖਾਸਤ ਕਰ ਦਿੱਤਾ ਗਿਆ। ਇਸ ਦੀ ਸ਼ਿਕਾਇਤ ਸੀ.ਐੱਮ. ਭਗਵੰਤ ਮਾਨ ਤੱਕ ਪਹੁੰਚ ਗਈ ਸੀ। ਉਨ੍ਹਾਂ ਨੇ ਇਸ ਦੀ ਗੁਪਤ ਜਾਂਚ ਕਰਵਾਈ। ਅਧਿਕਾਰੀਆਂ ਤੋਂ ਪੁੱਛ ਗਿੱਛ ਕੀਤੀ ਗਈ ਤਾਂ ਮੰਤਰੀ ਸਿੰਗਲਾ ਨੂੰ ਤਲਬ ਕੀਤਾ ਗਿਆ। ਮੰਤਰੀ ਨੇ ਗਲਤੀ ਮੰਨ ਲਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ।

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.