Home / ਤਾਜ਼ਾ ਖ਼ਬਰਾਂ / ਮੰਤਰੀ ਸਿੰਗਲੇ ‘ਤੇ ਤੱਤੇ ਹੋਗੇ ਮਾਨਸਾ ਆਲੇ ਬਾਬੇ !

ਮੰਤਰੀ ਸਿੰਗਲੇ ‘ਤੇ ਤੱਤੇ ਹੋਗੇ ਮਾਨਸਾ ਆਲੇ ਬਾਬੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ

ਸਕਦਾ ਹੈ ਕਿ ਮਾਨਸਾ ਦੇ ਲੋਕਾਂ ਨੇ ਕਿਹਾ ਕਿ ਜੋ ਭਗਵੰਤ ਮਾਨ ਨੇ ਕੀਤਾ ਉਹ ਬਹੁਤ ਹੀ ਚੰਗਾ ਕੰਮ ਕੀਤਾ ਹੈ। ਕਿਉਂਕਿ ਦੂਜੇ ਸਰਕਾਰਾਂ ਇਹ ਕੰਮ ਨਹੀਂ ਕਰ ਸਕਦੇ , ਉਨ੍ਹਾਂ ਨੇ ਕਿਹਾ ਕਿ ਜਦੋਂ ਜੋ ਤੋਤਾ ਸਿੰਘ ਮੰਤਰੀ ਸੀ ਉਹਦੇ ਵੱਲੋਂ ਜੋ ਸਪਰੇਹਾਂ ਦੇ ਵਿੱਚ ਹੇਰਾ ਫੇਰੀ ਕੀਤੀ ਗਈ ਤਾਂ ਉਸ ਸਮੇਂ ਜੇ ਬਾਦਲ ਸਰਕਾਰ ਕੁਝ ਕਰ ਲੈਂਦੀ ਤਾਂ ਉਨ੍ਹਾਂ ਦਾ ਅੱਜ ਦੇ ਸਮੇਂ ਚ ਇਹ ਹਾਲ ਨਹੀਂ ਹੋਣਾ ਸੀ। ਸਾਨੂੰ ਸਾਰਿਆਂ ਨੂੰ ਪਤੈ ਕਿ ਭਗਵੰਤ ਮਾਨ ਦੇ ਕੱਲ ਜੋ ਸਿਹਤ ਮੰਤਰੀ ਸਿੰਗਲਾ ਸੀ ਉਸ ਨੂੰ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤਾ ਤੇ

ਪੁਲੀਸ ਦੇ ਵੱਲੋਂ ਉਨ੍ਹਾਂ ਤੇ ਕਾਰਵਾਈ ਕਰਨ ਗਏ ਇਸ ਤੋਂ ਬਾਅਦ ਪੁ ਲਸ ਵੱਲੋਂ ਉਨ੍ਹਾਂ ਨੂੰ ਫੜ ਲਿਆ ਗਿਆ ਜਦੋਂ ਅਦਾ ਲਤ ਤੋਂ ਬਾਅਦ ਉਨ੍ਹਾਂ ਨੂੰ ਮੈਡੀਕਲ ਲਈ ਲਿਜਾਇਆ ਗਿਆ ਤਾਂ ਉਨ੍ਹਾਂ ਦੇ ਇੱਕ ਬਿਆਨ ਵੀ ਸਾਹਮਣੇ ਆਇਆ ਸੀ ਕਿ ਇਹ ਆਪ ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿ ਸ਼ ਰਚੀ ਜਾ ਰਹੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.