Home / news / ਰਿਤਿਕ ਤੋ ਬਾਅਦ ਇਕ ਹੋਰ ਡਿੱਗਿਆ ਨਿੱਕੇ ਜਿਹੇ ਬੱਚੇ ਨੇ ਕੱਢਿਆ ਬਾਹਰ !

ਰਿਤਿਕ ਤੋ ਬਾਅਦ ਇਕ ਹੋਰ ਡਿੱਗਿਆ ਨਿੱਕੇ ਜਿਹੇ ਬੱਚੇ ਨੇ ਕੱਢਿਆ ਬਾਹਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਕਿ ਹੁਸ਼ਿਆਰਪੁਰ ਦੇ ਵਿਚ ਇਕ ਛੇ ਸਾਲਾ ਬੱਚੇ ਨੂੰ ਬੋਰਵੈੱਲ ਵਿੱਚ ਡਿੱਗ ਕੇ ਆਪਣੀ ਜਾਨ ਗਵਾਉਣੀ ਪਈ। ਪਰ ਹੁਣ ਸੋਸ਼ਲ ਮੀਡੀਆ ਦੇ ਇੱਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਪਰ ਇਹ ਕਿਥੋਂ ਦੀ ਹੈ

ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਵੀਡੀਓ ਵਿੱਚ ਦੇਖਿਆ ਜਾਂਦਾ ਹੈ ਕਿ ਇਕ ਛੋਟੇ ਜਿਹੇ ਬੱਚੇ ਨੂੰ ਰੱਸੀ ਦੀ ਮਦਦ ਨਾਲ ਖੂਹ ਵਿਚ ਉਤਾਰਿਆ ਜਾ ਰਿਹਾ ਹੈ ਉਸ ਬੱਚੇ ਦੇ ਵਿੱਚ ਬਹੁਤ ਜ਼ਿਆਦਾ ਬਹਾਦਰੀ ਹੈ ਕਿ ਇਹ ਕੰਮ ਕਰਨ ਦੇ ਲਈ ਤਿਆਰ ਹੋ ਜਾਂਦਾ ਹੈ।

ਜਿਸ ਖੂਹ ਦੇ ਵਿੱਚ ਉਸ ਨੂੰ ਉਤਾਰਿਆ ਜਾਂਦਾ ਹੈ ਉਹ ਬਹੁਤ ਹੀ ਜ਼ਿਆਦਾ ਡੂੰਘਾ ਹੁੰਦਾ ਹੈ। ਖੂਹ ਦੇ ਵਿੱਚ ਇੱਕ ਛੋਟਾ ਜਿਹਾ ਕਤੂਰਾ ਡਿੱਗ ਜਾਂਦਾ ਹੈ। ਉਸ ਨੂੰ ਕੱਢਣ ਦੇ ਲਈ ਉਹ ਖੂਹ ਦੇ ਵਿੱਚ ਜਾਂਦਾ ਹੈ , ਉਹ ਉਸ ਕਤੂਰੇ ਨੂੰ ਬਾਹਰ ਕੱਢ ਲੈਂਦਾ ਹੈ ਅਤੇ ਉਸ ਦੀ ਬਹਾਦਰੀ ਨੂੰ ਸਾਰੇ ਲੋਕ ਸਲਾਮ ਕਰ ਰਹੇ ਹਨ ਕਿਉਂ ਕਿਉਂਕਿ ਉਹ ਬੱਚਾ ਬਿਲਕੁੱਲ ਵੀ ਡਰਿਆ ਨਹੀਂ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.