Home / ਤਾਜ਼ਾ ਖ਼ਬਰਾਂ / ਚੋਰਾਂ ਵਿੱਚ ਆ ਗਈ ਇਮਾਨਦਾਰੀ, ਵਾਪਿਸ ਕਰ ਗਏ ਬੁਲਟ !

ਚੋਰਾਂ ਵਿੱਚ ਆ ਗਈ ਇਮਾਨਦਾਰੀ, ਵਾਪਿਸ ਕਰ ਗਏ ਬੁਲਟ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਵਿੱਚ ਸੁਣਿਆ

ਜਾ ਸਕਦਾ ਹੈ ਕਿ ਇਕ ਬੰਦੇ ਦਾ ਮੋਟਰਸਾਇਕਲ ਚੋਰੀ ਹੋ ਜਾਂਦਾ ਹੈ। ਮੋਟਰਸਾਈਕਲ ਦੇ ਮਾਲਕ ਦੇ ਵਲੋਂ ਪੁਲ ਸ ਦੇ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਇਸ ਘਟਨਾ ਦੇ ਕਰੀਬ ਦੋ ਦਿਨ ਦੇ ਬਾਅਦ ਹੀ ਚੋਰੀ ਹੋਇਆ ਮੋਟਰਸਾਈਕਲ ਚੋਰ ਇਸ ਦੇ ਮਾਲਕ ਦੇ ਘਰ ਦੇ ਬਾਹਰ ਖੜ੍ਹਾ ਕਰ ਗਏ। ਜਿਸ ਦੀਆਂ ਤਸਵੀਰਾਂ ਇੱਕ ਵਾਰ ਫੇਰ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ। ਸਾਨੂੰ ਸਾਰਿਆਂ ਨੂੰ ਪਤੈ ਕਿ ਚੋਰਾਂ ਦੇ ਹੌਸਲੇ ਇਸ ਸਮੇਂ ਬਹੁਤ ਬੁਲੰਦ ਹਨ ਅਤੇ ਉਹ ਪੁਲਿ ਸ ਕੋਲੋਂ ਵੀ ਨਹੀਂ ਡਰ ਰਹੇ ਹਨ

। ਵੀਡੀਓ ਵਿਚ ਦੇਖਿਆ ਜਾ ਸਕੇਗਾ ਜੋ ਮੋਟਰਸਾਈਕਲ ਛੱਡਣ ਆਉਂਦੇ ਹਨ ਤਾਂ ਪਹਿਲਾਂ ਦਰਵਾਜ਼ਾ ਖੜਕਾਉਂਦੇ ਹਨ ਅਤੇ ਜਿਸ ਤੋਂ ਬਾਅਦ ਜੋ ਘਰ ਦੇ ਮਾਲਕ ਬਾਹਰ ਆ ਜਾਂਦੇ ਹਨ ਤਾਂ ਉਹ ਫਰਾਰ ਹੋ ਜਾਂਦੇ ਹਨ ਅਤੇ ਉਨ੍ਹਾਂ ਦੇ ਮਗਰ ਵੀ ਪਰਿਵਾਰ ਦੇ ਮੈਂਬਰ ਨੀਂ ਭੱਜ ਲੈਂਦੇ ਹਨ ਚੋਰ ਇਸ ਸਮੇਂ ਕਿਸੇ ਤੋਂ ਵੀ ਨਹੀਂ ਡਰਦੇ ਹਨ ਤੇ ਉਹ ਆਸਾਨੀ ਦੇ ਨਾਲ ਚੋਰੀਆਂ ਕਰ ਰਹੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.