Home / news / ਭਗਵੰਤ ਮਾਨ ਦਾ ਜੱਟਾ ਖਿਲਾਫ ਵੱਡਾ ਐਕਸ਼ਨ !

ਭਗਵੰਤ ਮਾਨ ਦਾ ਜੱਟਾ ਖਿਲਾਫ ਵੱਡਾ ਐਕਸ਼ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਪ ਸਰਕਾਰ ਵੱਲੋਂ ਖੁੱਲ੍ਹੇ ਪਏ ਬੋਰ ਦੇ ਵਿੱਚ ਜਿਹੜੇ ਬੱਚੇ ਡਿੱਗ ਰਹੇ ਨੇ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਜਾਰੀ ਕੀਤੀਆਂ ਗਈਆਂ ਨੇ ਹਦਾਇਤਾਂ।

ਪੰਜਾਬ ਵਿੱਚ ਖੁੱਲ੍ਹੇ ਪਏ ਬੋਰਵੈੱਲਾਂ ਨੂੰ ਭਰਨ ਲਈ ਤੁਰੰਤ ਪਾਸ ਸਬੰਧੀ ਚਿੱਠੀ ਕੱਢੀ ਗਈ ਹੈ ਕਿ ਕੁਝ ਕਿਹਾ ਗਿਆ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ। ਖੁਲੇ ਹੋਏ ਬੋਰਵੈੱਲ ਲੋਕ ਖਾਸ ਤੌਰ ਤੇ ਬੱਚਿਆਂ ਦੀ ਸੁਰੱਖਿਆ ਦੇ ਲਈ ਚਿੰਤਾ ਦਾ ਇੱਕ ਵੱਡਾ ਕਾਰਨ ਨੇ ਅਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦਾ ਵੀ ਕਾਰ ਨੇ ਮਾਣਯੋਗ

ਸੁਪਰੀਮ ਕੋਰਟ ਵੱਲੋਂ ਮਿਤੀ ਛੇ ਅੱਠ ਤੋਂ ਦੱਸ ਨੂੰ ਜਾਰੀ ਕੀਤੇ ਆਦੇਸ਼ ਦੀ ਪਾਲਣਾ ਵਿੱਚ ਸਾਰੇ ਖੁੱਲ੍ਹੇ ਛੱਡੇ ਗਏ ਬੋਰਾ ਨੂੰ ਭਰਨ ਅਤੇ ਬਲਾਕ ਕਰਨਾ ਯਕੀਨੀ ਬਣਾਉਣ ਲਈ ਹੇਠ ਲਿਖੇ ਅਨੁਸਾਰ ਉਪਰਾਲੇ ਕੀਤੇ ਜਾਣ ਅਤੇ ਸੁਝਾਅ ਦਿੱਤੇ ਗਏ ਹਨ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.