Home / ਨੁਸਖੇ / ਗੋਡਿਆਂ ਦੇ ਦਰਦ ਦਾ ਇਲਾਜ ਉਹ ਵੀ ਦਵਾਈ ਬਿਨਾਂ !

ਗੋਡਿਆਂ ਦੇ ਦਰਦ ਦਾ ਇਲਾਜ ਉਹ ਵੀ ਦਵਾਈ ਬਿਨਾਂ !

ਅੱਜ ਦੀ ਇਸ ਵੀਡੀਓ ਵਿਚ ਸੁਣੇ ਜਾ ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਹੈ ਕਿ ਜੋ ਮੋਟਾਪਾ ਅਤੇ ਭਾਰ ਕਰਕੇ ਸਾਡੇ ਜੋ ਗੋਡੇ ਹਨ ਉਹ ਬਹੁਤੀ ਛੇਤੀ ਕੱਸਦੇ ਹਨ ਜਿਸ ਦੇ ਨਾਲ ਸਾਰੇ ਗੋਡਿਆਂ ਦੀ ਗਰੀਸ ਮੁੱਕ ਜਾਂਦਾ ਹੈ ਉਸ ਵੀ ਨੇ ਕਿਹਾ ਕਿ ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਜੇਕਰ ਘਿਓ ਨਾ ਖਾਈਏ ਤਾਂ

ਗੋਡਿਆਂ ਦੀ ਗਰੀਸ ਖਤਮ ਹੋ ਜਾਂਦਾ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਬਿਲਕੁਲ ਵੀ ਸੱਚ ਨਹੀਂ ਹੈ , ਵੀਰ ਨੇ ਕਹੇ ਸਭ ਤੋਂ ਪਹਿਲਾਂ ਸਾਡੇ ਸਾਹਮਣੇ ਸਮੱਸਿਆ ਆਉਂਦੀ ਹੈ ਸਾਨੂੰ ਭਾਰ ਘਟਾਉਣਾ ਹੈ ਕਿਉਂਕਿ ਇਸ ਸਮੇਂ ਸਾਡੀ ਜੋ ਡਾਇਟ ਹੁੰਦੀ ਹੈ ਉਸ ਵਿੱਚ ਅਸੀਂ ਪ੍ਰੋਟੀਨ ਨਹੀਂ ਲੈਂਦੇ ਹਾਂ ਉਹ ਵੀਰ ਨੇ ਕਿਹਾ ਕਿ ਜੋ ਸਬਜ਼ੀ ਹੁੰਦੀ ਹੈ ਉਸ ਵਿਚ ਫਾਈਬਰ ਹੁੰਦਾ ਹੈ। ਜੀਕਰ ਦਾਲ ਦੀ ਗੱਲ ਕੀਤੀ ਜਾਵੇ ਤਾਂ ਜੋ ਰਾਜਮਾਂਹ ਦੀ ਦਲ ਹੈ ਜਾਂ ਛੋਲਿਆਂ ਦੀ ਦਾਲ ਹੈ ਉਸ ਵਿੱਚ ਪ੍ਰੋਟੀਨ ਹੁੰਦਾ ਹੈ।

ਸਾਨੂੰ ਇੱਕ ਕੌਲੀ ਜ਼ਰੂਰ ਖਾਣੀ ਚਾਹੀਦੀ ਹੈ ਉਸ ਵੀਰ ਨੇ ਕਿਹਾ ਕਿ ਜੇਕਰ ਅਸੀਂ ਸਾਇਕਲਿੰਗ ਕਰਦੇ ਹਾਂ ਤਾਂ ਉਹ ਸਾਡੇ ਗੋਡਿਆਂ ਦੀ ਬਹੁਤ ਅਦਾ ਫ਼ਾਇਦੇਮੰਦ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਅੱਜ ਦੇ ਸਮੇਂ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਗੋਡਿਆਂ ਦੀ ਬਹੁਤ ਸਮੱਸਿਆ ਹੋ ਚੁੱਕੀ ਹੈ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜੋ ਮੰਜੇ ਤੇ ਪੈ ਚੁੱਕੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.