Home / ਤਾਜ਼ਾ ਖ਼ਬਰਾਂ / ਮੂਸੇਵਾਲੇ ਦੀ ਧਮਾ-ਕੇਦਾਰ ਇੰਟਰਵਿਊ !

ਮੂਸੇਵਾਲੇ ਦੀ ਧਮਾ-ਕੇਦਾਰ ਇੰਟਰਵਿਊ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਵੀ ਇਸ ਵੀਡੀਓ ਵਿੱਚ ਸੁਣਿਆ ਜਾ

ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤੈ ਮਾਨਸਾ ਤੋਂ ਜੋ ਐਮਐਲਏ ਵਿਜੇ ਸਿੰਗਲਾ ਸੀ ਉਨ੍ਹਾਂ ਨੂੰ ਰਿਸ਼ਵਤ ਖੋਰੀ ਮਾਮਲੇ ਦੇ ਵਿੱਚ ਪੁਲੀ ਸ ਵੱਲੋਂ ਫੜ ਲਿਆ ਗਿਆ ਹੈ ਸਿੱਧੂ ਮੂਸੇਵਾਲੇ ਨੇ ਕਹਿ ਕੇ ਜਦੋਂ ਉਹ ਚੋਣਾਂ ਜਿੱਤਦੇ ਹਨ ਤਾਂ ਉਸ ਨੇ ਨਾਟ ਗਿਆਰਾਂ ਨੂੰ ਆਸਾ ਟਰੈਕਟਰ ਖਿੱਚ ਕੇ ਲੈ ਗਿਆ ਸੀ ਉਨ੍ਹਾਂ

ਨੇ ਕਿਹਾ ਕਿ ਲੋਕਾਂ ਦਾ ਕੰਮ ਹੈ ਉਹ ਸਵਾਦ ਲੈਂਦੇ ਹਨ। ਸਿੱਧੂ ਮੂਸੇਵਾਲੇ ਨੇ ਕਿਹਾ ਕਿ ਲੋਕ ਕਹਿੰਦੇ ਸੀ ਅਸੀਂ ਬਦਲਾਆ ਲੈ ਕੇ ਆਉਣਾ ਹੈ ਉਨ੍ਹਾਂ ਨੇ ਕਿਹਾ ਕਿ ਇਕ ਮੰਤਰੀ ਹੀ ਰਿਸ਼ਵਤ ਲੈਂਦਾ ਫੜਿਆ ਗਿਆ ਜਿਹੜਾ ਬੰਦਾ ਇੱਕ ਕਰੋੜ ਤੋਂ ਪੰਜ ਲੱਖ ਤੇ ਆ ਗਿਆ। ਉਨ੍ਹਾਂ ਨੇ ਕਿਹਾ ਕਿ ਵਿਜੇ ਸਿੰਗਲਾ ਦੇ ਨਾਲ ਹੋਰ ਵੀ ਬਹੁਤ ਸਾਰੇ ਲੋਕ ਹਨ। ਜੋ ਇਸ ਮਾਮਲੇ ਦੇ ਵਿੱਚ ਦੋਸ਼ੀ ਪਾਏ ਜਾ ਸਕਦੇ ਹਨ। ਸਾਨੂ ਪਤਾ ਹੈ ਕਿ ਭਗਵੰਤ ਮਾਨ ਵੱਲੋਂ ਕਿਹਾ ਗਿਆ ਸੀ ਅਸੀਂ ਪੰਜਾਬ ਦੇ ਵਿੱਚ ਰਿਸ਼ਵਤਖੋਰੀ

ਪੂਰੀ ਖ਼ਤਮ ਕਰਾਂਗੇ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਸੀ ਜੇਕਰ ਕੋਈ ਬੰਦਾ ਰਿਸ਼ਵਤ ਵੀ ਲੈਂਦਾ ਹੈ ਤਾਂ ਵੀਡਿਓ ਬਣਾ ਕੇ ਉਸ ਨੰਬਰ ਤੇ ਭੇਜੀ ਜਾਵੇ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

‘ਪੈਰੋਲ ‘ਤੇ ਜੇ-ਲ੍ਹ ‘ਚੋ ਬਾਹਰ ਆਇਆ Ram Rahim ਐ ਨਕਲੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.