Home / news / ਜਲਦੀ ਦੇਖੋ 31 ਅਕਤੂਬਰ ਤੱਕ ਹੋਇਆ ਇਹ ਹੁਕਮ ਜਾਰੀ !

ਜਲਦੀ ਦੇਖੋ 31 ਅਕਤੂਬਰ ਤੱਕ ਹੋਇਆ ਇਹ ਹੁਕਮ ਜਾਰੀ !

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

ਰੋਜ਼ਮਰ੍ਹਾ ਦੀ ਜ਼ਿੰਦਗੀ ਨੂੰ ਚਲਾਉਣ ਵਾਸਤੇ ਕੁਝ ਮੁੱਢਲੀਆਂ ਚੀਜ਼ਾਂ ਦੀ ਜ਼ਰੂਰਤ ਹੁੰਦੀ ਹੈ ਜੇਕਰ ਇਹ ਚੀਜ਼ਾ ਇਨਸਾਨ ਦੀ ਪਹੁੰਚ ਤੋਂ ਬਾਹਰ ਹੋ ਜਾਣ ਤਾਂ ਹਾਲਾਤ ਭੁੱਖਮਰੀ ਦੇ ਹੋ ਸਕਦੇ ਹਨ।ਦੋਸਤੋ ਜੇਕਰ ਮੁੱਢਲੀਆਂ ਜ਼ਰੂਰਤਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਵਿੱਚ ਸਭ ਤੋਂ ਪਹਿਲਾਂ ਖਾਣ ਪੀਣ ਦੀਆਂ ਵਸਤਾਂ ਆਉਂਦੀਆਂ ਹਨ ਜਿਨ੍ਹਾਂ ਦੇ ਜ਼ਰੀਏ ਇਨਸਾਨੀ

ਸਰੀਰ ਨੂੰ ਕੰਮ ਕਰ ਯੋਗ ਤਾਕਤ ਮਿਲਦੀ ਹੈ।ਦੋਸਤੋ ਰੋਜ਼ਾਨਾ ਅਸੀਂ ਕਈ ਖਾਣ ਪੀਣ ਵਾਲੀਆਂ ਵਸਤਾਂ ਨੂੰ ਵਰਤੋਂ ਵਿੱਚ ਲਿਆਉਂਦੇ ਹਾਂ ਉਨ੍ਹਾਂ ਦੇ ਵਿੱਚੋਂ ਇੱਕ ਵਸਤੂ ਖੰਡ ਹੈ।ਜਿਸ ਦੀ ਵਰਤੋਂ ਚਾਹ ਕੌਫੀ ਖੀਰ ਕੜਾਹ ਅਤੇ ਮਠਿਆਈਆਂ ਸਮੇਤ ਕਈ ਹੋਰ ਵਸਤੂਆਂ ਬਣਾਉਣ ਲਈ ਕੀਤੀ ਜਾਂਦੀ ਹੈ।ਪਰ ਦੋਸਤੋ ਪਿਛਲੇ ਕੁਝ ਦਿਨਾਂ ਤੋਂ ਖੰਡ ਦੇ ਭਾਅ ਵਿੱਚ

ਬਹੁਤ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਦੇ ਵਿਚ ਮੁੰਗਿਆਈ ਪ੍ਰਤੀ ਹਾਹਾਕਾਰ ਮੱਚ ਗਈ ਹੈ।ਦੋਸਤੋ ਲੋਕਾਂ ਵੱਲੋਂ ਰੋਜ਼ਮੱਰਾ ਦੀ ਜ਼ਿੰਦਗੀ ਵਿੱਚ ਵਰਤੀ ਜਾਣ ਵਾਲੀ ਇਸ ਦੇ ਭਾਅ ਚ ਲਗਾਤਾਰ ਵਾਧੇ ਨੂੰ ਦੇਖਦੇ ਹੋਏ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਹਨ।ਇਸ ਨੂੰ ਦੇਖਦੇ ਹੋਏ ਸਰਕਾਰ ਨੇ ਹੁਣ ਇਕ ਅਹਿਮ ਫੈਸਲਾ

ਲਿਆ ਹੈ ਦੋਸਤੋ ਸਰਕਾਰ ਨੇ ਵਧਦੀ ਹੋਈ ਮਹਿੰਗਾਈ ਨੂੰ ਦੇਖਦੇ ਹੋਏ ਅਤੇ ਇਸ ਨੂੰ ਰੋਕਣ ਵਾਸਤੇ ਇੱਕ ਜੂਨ ਤੋਂ ਖੰਡ ਦੀ ਬਰਾਮਦਗੀ ਉੱਪਰ ਰੋਕ ਲਗਾ ਦਿੱਤੀ ਹੈ। ਦੋਸਤੋ ਦੇਈਏ ਸਰਕਾਰ ਵੱਲੋਂ ਇਹ ਫ਼ੈਸਲਾ ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਦੇ ਲਈ ਲਿਆ

ਗਿਆ ਹੈ।ਦੋਸਤੋ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਨੂੰ ਇਕੱਤੀ ਅਕਤੂਬਰ ਤਕ ਜਾਰੀ ਰੱਖਣ ਦੀ ਗੱਲ ਆਖੀ ਹੈ।ਦੋਸਤੋ ਹੁਣ ਇੱਕ ਜੂਨ ਦੋ ਹਜਾਰ ਬਾਈ ਤੋਂ ਲੈ ਕੇ ਇਕੱਤੀ ਅਕਤੂਬਰ ਦੋ ਹਜਾਰ ਬਾਈ ਤਕ ਖੰਡ ਦੀ ਬਰਮਾਦਗੀ ਨਹੀਂ ਕੀਤੀ ਜਾਵੇਗੀ।ਜਿਸ ਦਾ ਸਿੱਧਾ ਸਿੱਧਾ ਹਰ ਖੰਡ ਦੇ ਭਾਅ ਉੱਤੇ ਪਵੇਗਾ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.