Home / ਤਾਜ਼ਾ ਖ਼ਬਰਾਂ / 250 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਇਕ ਹੋਰ ਬੱਚਾ !

250 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਇਕ ਹੋਰ ਬੱਚਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਇਕ ਹੋਰ ਬਾਰਾਂ ਸਾਲਾ ਬੱਚਾ ਇੱਕ ਵਾਰ

ਮੁੜ ਤੋਂ ਬੋਰ ਵਿੱਚ ਡਿੱਗਿਆ ਬਾਰਾਂ ਸਾਲਾ ਬੱਚਾ ਖੁੱਲ੍ਹਾ ਬੋਰਵੈੱਲ ਸੀ ਕਿਸਾਨ ਦੇ ਫਾਰਮ ਵਿਚ ਇਹ ਬੋਰਵੈੱਲ ਸੀ। ਦੱਸਿਆ ਜ ਰਿਹਾ ਹੈ ਕੇ ਇਹ 250 ਫੁੱਟ ਦੱਸੀ ਜਾ ਰਹੀ ਹੈ ਅਤੇ ਉਹ ਬੱਚਾ ਨੱਬੇ ਫੁੱਟ ਦੀ ਦੂਰੀ ਤੇ ਜਾ ਕੇ ਫਸ ਗਿਆ ਇਸ ਬੋਰਵੈੱਲ ਖੁੱਲ੍ਹਾ ਹੋਇਆ ਸੀ। ਇਹ ਉੱਪਰਲੇ ਪਾਸਿਓਂ ਖੁੱਲ੍ਹਾ ਬੋਰਵੈੱਲ ਸੀ।

ਜਦੋ ਬਾਰਾਂ ਸਾਲਾਂ ਦਾ ਇੱਕ ਬੱਚਾ ਡਿੱਗ ਪਿਆ ਜਦੋਂ ਇਹ ਗੱਲ ਪਿੰਡ ਵਾਲਿਆਂ ਨੂੰ ਪਤਾ ਲੱਗੀ ਤਾਂ ਉਨ੍ਹਾਂ ਨੇ ਐੱਨਡੀਆਰਐੱਫ ਵਾਲਿਆਂ ਨੂੰ ਸੂਚਨਾ ਦਿੱਤੀ ਅਤੇ ਮੌਕੇ ਤੇ ਪਹੁੰਚ ਗਏ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਅਪਰੇਸ਼ਨ ਚਲਾਇਆ ਗਿਆ ਜਿਸ ਦੇ ਬਾਅਦ ਉਨ੍ਹਾਂ ਨੇ ਕਹਿ ਦਿੱਤਾ ਕਿ ਇਹ ਸਾਥੋਂ ਕੱਢਿਆ ਨਹੀਂ ਜਾਣਾ। ਜਿਸ ਤੋਂ ਬਾਅਦ ਇਕ ਬੰਦੇ ਨੂੰ ਬੁਲਾਇਆ ਗਿਆ ਜਿਸਨੇ ਦੇਸੀ ਜੁਗਾੜ ਲਾ ਕੇ ਉਸ ਬੱਚੇ ਨੂੰ ਬਾਹਰ ਕੱਢ ਲਿਆ ਗਿਆ। ਜਿਸ ਕਰਕੇ ਬੱਚੇ ਦੀ ਜਾਨ ਬਚੀ , ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.