Home / ਤਾਜ਼ਾ ਖ਼ਬਰਾਂ / ਵਿਜੇ ਸਿੰਗਲਾ ਦੇ ਭਰਾ ਨੇ ਕੀਤਾ ਕੈਮਰੇ ਅੱਗੇ ਵੱਡਾ ਖੁਲਾਸਾ !

ਵਿਜੇ ਸਿੰਗਲਾ ਦੇ ਭਰਾ ਨੇ ਕੀਤਾ ਕੈਮਰੇ ਅੱਗੇ ਵੱਡਾ ਖੁਲਾਸਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਨਵੇਂ

ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਅਤੇ ਜੋ ਮਾਨਸਾ ਤੋਂ ਐਮਐਲਏ ਹਨ ਆਮ ਪਾਰਟੀ ਦੇ ਉਨ੍ਹਾਂ ਦੇ ਉੱਤੇ ਦਰਅਸਲ ਲੱਗੇ ਸੀ ਕਿ ਇਹ ਹਰ ਇੱਕ ਚੀਜ਼ ਵਿੱਚ ਇੱਕ 1 %ਕਮਿਸ਼ਨ ਲੈਂਦੇ ਹਨ। ਇਸ ਤੋਂ ਬਾਅਦ ਜਦੋਂ ਇਹ ਗੱਲ ਭਗਵੰਤ ਮਾਨ ਨੂੰ ਪਤਾ ਲੱਗੇ ਤਾਂ ਉਨ੍ਹਾਂ ਦੇ ਵੱਲੋਂ ਉਸ ਨੂੰ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾਂਦਾ ਹੈ।

ਇਸ ਤੋਂ ਬਾਅਦ ਉਨ੍ਹਾਂ ਨੂੰ ਪੁਲੀਸ ਵੱਲੋਂ ਗ੍ਰਿ-ਫਤਾਰ ਕਰ ਦਿੱਤਾ ਗਿਆ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੇ ਤਿੰਨ ਦਿਨਾਂ ਲਈ ਰਿਮਾਂਡ ਤੇ ਲਿਆ ਜਾਂਦਾ ਹੈ। ਪਰ ਹਾਲੇ ਤੱਕ ਪੁਲੀਸ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਤੋਂ ਬਾਅਦ ਹੁਣ ਦੁਆਰਾ ਉਨ੍ਹਾਂ ਨੂੰ ਦੱਸ ਦਿਨਾਂ ਦੇ ਲਈ ਹੋਰ ਰਿਮਾਂਡ ਤੇ ਭੇਜ ਦਿੱਤਾ ਹੈ ਜਦੋਂ ਨਵੇਂ ਵਕੀਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਕੋਰਟ ਦੇ ਵਿੱਚ ਕਿਸੇ ਵੀ ਕੋਈ ਆਏ ਆਡੀਓ ਦਾ ਸਬੂਤ ਪੇਸ਼ ਨਹੀਂ ਹੋਇਆ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.