Home / ਤਾਜ਼ਾ ਖ਼ਬਰਾਂ / ਸ਼ਹਿਰਾਂ ‘ਚ ਪੈਟਰੋਲ ਖ਼ਤਮ, ATM ਵਿੱਚ ਪੈਸੇ ਨਹੀਂ !

ਸ਼ਹਿਰਾਂ ‘ਚ ਪੈਟਰੋਲ ਖ਼ਤਮ, ATM ਵਿੱਚ ਪੈਸੇ ਨਹੀਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ

ਕੇ ਇਕ ਟਰੈਕਟਰ ਤੇ ਦੁਬਾਰਾ ਟਵੀਟ ਕਰਕੇ ਦੱਸਿਆ ਗਿਆ ਹੈ ਕਿ ਸ਼ਹਿਰ ਦੇ ਵਿਚ ਪੈਟਰੋਲ ਅਤੇ ਡੀਜ਼ਲ ਬਿਲਕੁਲ ਖ਼ਤ-ਮ ਹੋ ਗਿਆ ਹੈ ਅਤੇ ਏਟੀਐਮ ਵਿੱਚ ਪੈਸੇ ਵੀ ਨਹੀਂ ਹਨ। ਇਹ ਉਸ ਸਮੇਂ ਹੁੰਦਾ ਹੈ ਜਦੋਂ ਸਰਕਾਰ ਬੇਹਾਲ ਹੋ ਜਾਂਦੀ ਹੈ ਅਤੇ ਸਰਕਾਰ ਟੁੱਟ ਜਾਂਦੀ ਹੈ। ਇਹ ਖ਼ਬਰ ਪਾਕਿ ਸਤਾਨ ਤੋਂ ਸਾਹਮਣੇ ਆਈ ਹੈ .

ਜਿੱਥੇ ਪਾਕਿਸ-ਤਾਨ ਟੀਮ ਦੇ ਕ੍ਰਿਕਟਰ ਮੁਹੰਮਦ ਹਫ਼ੀਜ਼ ਨੇ ਇਹ ਜਾਣਕਾਰੀ ਦਿੱਤੀ ਹੈ ਉਨ੍ਹਾਂ ਨੇ ਕਿਹਾ ਕਿ ਜੇਕਰ ਖ਼ਜ਼ਾਨੇ ਦੀ ਗੱਲ ਕੀਤੀ ਜਾਵੇ ਤਾਂ ਦੋ ਮਹੀਨਿਆਂ ਦਾ ਖ਼ਜ਼ਾ ਨਾ ਬਚਿਆ ਹੈ। ਪਾਕਿ-ਸਤਾਨ ਦੇ ਵਿੱਚ ਇਸ ਸਮੇਂ ਸ੍ਰੀਲੰਕਾ ਵਰਗਾ ਹਾਲ ਹੋ ਚੁੱਕਿਆ ਹੈ ਜਿਸ ਦੇ ਸ੍ਰੀਲੰਕਾ ਵਿਚ ਵੀ ਭੁੱਖ-ਮ ਰੀ ਛਾ ਗਈ ਸੀ ਕਿਉਂਕਿ ਇਸ ਨੂੰ ਪਾਕਿ-ਸਤਾਨ ਦੇ ਵਿੱਚ ਜੇਕਰ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਬਹੁਤੀ ਜ਼ਿਆਦਾ ਹਨ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕਣਕ ਅਤੇ ਚੌਲ ਨਾਲ ਹੁੰਦਾ ਹੈ CANCER !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤੈ …

Leave a Reply

Your email address will not be published.

Recent Comments

No comments to show.