Home / ਨੁਸਖੇ / ਤੇਜ਼ਾਬ ਬਣਦਾ ਤਾਂ ਗੋਲੀਆਂ ਭੁੱਲ ਕੇ ਨਾ ਖਾਓ !

ਤੇਜ਼ਾਬ ਬਣਦਾ ਤਾਂ ਗੋਲੀਆਂ ਭੁੱਲ ਕੇ ਨਾ ਖਾਓ !

ਅੱਜ ਦੀ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਡਾਕਟਰ ਜੀ ਨੇ ਕਿਹਾ ਹੈ ਕਿ ਅਸੀਂ ਤੇਜ਼ਾਬ ਨੂੰ ਰੋਕਣ ਦੇ ਲਈ ਜੋ ਗੋਲੀਆਂ ਖਾਂਦੇ ਆ ਤਾ ਉਹ ਸਾਡੇ ਸਰੀਰ ਵਿੱਚ ਹੋਰ ਬਿਮਾਰੀਆਂ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੁਦਰਤ ਨੇ ਜੋ ਤੇਜ਼ਾਬ ਬਣਿਆ ਸੀ ਉਹ ਖਾਣਾ ਪਚਾਉਣ ਦੇ ਲਈ ਬਣਾਇਆ ਗਿਆ ਸੀ।

ਉਨ੍ਹਾਂ ਨੇ ਕਿਹਾ ਕਿ ਜੋ ਜਲਨ ਮਹਿਸੂਸ ਹੁੰਦੀ ਹੈ ਉਹ ਗਲੇ ਤਕ ਵੀ ਆ ਸਕਦੀ ਹੈ ਜਾਂ ਥੱਲੇ ਵੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਤੇਜਾਬ ਬਹੁਤੀ ਜ਼ਿਆਦਾ ਬਣਦਾ ਹੈ। ਉਹਨਾਂ ਨੇ ਕਿਹਾ ਕੇ ਸਾਡੇ ਸਰੀਰ ਵਿਚ ਚਿਲੀ ਹੁੰਦੀ ਹੈ ਜਦੋਂ ਉਹ ਕਮਜ਼ੋਰ ਹੋ ਜਾਂਦੀ ਹੈ ਉਸ ਦੇ ਕਾਰਨ ਸਰੀਰ ਸਹੀ ਨਹੀਂ ਰਹਿੰਦਾ।

ਉਨ੍ਹਾਂ ਨੇ ਕਿਹਾ ਅੱਜ ਦੇ ਸਮੇਂ ਵਿੱਚ ਕਣਕ ਦੇ ਨਾਲ ਵੀ ਬਹੁਤ ਲੋਕਾਂ ਨੇ ਤੇਜ਼ਾਬ ਬਣਦਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਾਡਾ ਖਾਣ ਦਾ ਤਰੀਕਾ ਬਹੁਤ ਜਿਆਦਾ ਗ਼ਲਤ ਹੈ ਉਨ੍ਹਾਂ ਨੇ ਕਿਹਾ ਕਿ ਜੋ ਦੁੱਧ ਵਾਲੀ ਚਾਹ ਨਾਲ ਵੀ ਸਾਡੇ ਸਰੀਰ ਵਿੱਚ ਤੇਜਾਬ ਬਣਨਾ ਸ਼ੁਰੂ ਹੋ ਜਾਂਦਾ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.