Home / ਨੁਸਖੇ / ਕੀ ਸ਼ਰਾਬ ਪੀਣ ਨਾਲ ਵਧਦੀ ਐ ਸ਼ੂਗਰ !

ਕੀ ਸ਼ਰਾਬ ਪੀਣ ਨਾਲ ਵਧਦੀ ਐ ਸ਼ੂਗਰ !

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਸ ਡਾਕਟਰ ਨੇ ਕਹਿ ਕੇ ਜੇਕਰ ਅਸੀਂ ਸਬਜ਼ੀਆਂ ਨਾਲ ਅਤੇ ਹੋਰਨਾਂ ਚੀਜ਼ਾਂ ਦੇ ਨਾਲ ਸਾਡੇ ਸਰੀਰ ਚ ਕੈਲੋਰੀ ਹੁੰਦੀ ਹੈ ਉਹ ਅਸੀਂ ਪੂਰੀ ਕਰਦੇ ਹਾਂ ਤਾਂ ਸਾਨੂੰ ਸੂਗਰ ਨਹੀਂ ਹੁੰਦੀ ਉਨ੍ਹਾਂ ਨੇ ਕਿਹਾ ਕਿ ਮੈਨੂੰ ਬਹੁਤ ਲੋਕ ਕਹਿੰਦੇ ਹਨ ਕਿ ਸ਼ਰਾਬ ਪੀਣ ਦੇ ਨਾਲ ਸ਼ੂਗਰ ਵਧਦਾ ਹੈ ਉਨ੍ਹਾਂ ਨੇ

ਕਿਹਾ ਕਿ ਜੇਕਰ ਅਸੀਂ ਸਹੀ ਤਰੀਕੇ ਨਾਲ ਪੀਂਦੇ ਹਾਂ ਤਾਂ ਸਾਨੂੰ ਕੁਝ ਨਹੀਂ ਹੁੰਦਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਹੀ ਤਰੀਕੇ ਦੇ ਨਾਲ ਕੁਝ ਵੀ ਖਾਂਦੇ ਹਾਂ ਤਾਂ ਸਾਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਆਪਣੀ ਹਰ ਰੋਜ ਦੀ ਜਿੰਦਗੀ ਵਿਚ ਇਕ ਕਟੋਰੀ ਦਾਲ ਜਾਂ ਛੋਲੇ

ਕਰ ਲਈਏ ਤਾਂ ਉਹ ਉਸਦੇ ਨਾਲ ਸਾਡੇ ਸਰੀਰ ਵਿੱਚ ਪ੍ਰੋਟੀਨ ਦੀ ਕਮੀ ਜੋ ਹੁੰਦੀ ਆ ਉਸ ਨੂੰ ਪੂਰਾ ਕੀਤਾ ਜਾ ਸਕਦਾ ਹੈ ਜੀਹਦੇ ਨਾਲ ਤੁਹਾਨੂੰ ਸ਼ੂਗਰ ਤੋਂ ਵੀ ਰਾਹਤ ਮਿਲੇਗੀ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਬਹੁਤ ਸਾਰੇ ਲੋਕ ਹੁੰਦੇ ਹਨ ਜੋ ਸ਼ੂਗਰ ਦੀਆਂ ਗੋਲੀਆਂ ਖਾਂਦੇ ਹਨ ਅਤੇ ਉਸਦੇ ਨਾਲ ਵੀ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.