ਸਿੱਧੂ ਮੂਸੇਵਾਲਾ ਕ-ਤ-ਲ ਮਾਮਲੇ ਚ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਗੋਲਡੀ ਬਰਾੜ ਕੈਨੇਡਾ ਚ ਬੈਠ ਆਪਣਾ ਗੈਂਗ ਚਲਾ ਰਿਹਾ ਦੱਸਿਆ ਜਾਂਦਾ ਹੈ ਕਿ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਆਪਸੀ ਸਿੱਧੂ ਮੂਸੇਵਾਲ ਅੱਜ ਸ਼ਾਮੀਂ ਸਾਢੇ ਪੰਜ ਤੋਂ ਛੇ ਵਿਚਾਲੇ ਆਪਣੀ ਇਕ ਭਰਾ ਇਕ ਦੋਸਤ ਦੇ ਨਾਲ ਆਪਣੀ ਮਾਸੀ ਦੇ ਘਰ ਜਾ ਰਹੇ ਸਨ
ਉਹ ਆਪ ਗੱਡੀ ਚਲਾ ਰਹੇ ਸਨ ਉਨ੍ਹਾਂ ਨੂੰ ਬੁਲੇਟ ਪਰੂਫ ਗੱਡੀ ਦਿੱਤੀ ਹੋਈ ਸੀ ਪਰ ਅੱਜ ਉਹ ਆਪਣੀ ਥਾਰ ਲੈ ਘਰੋਂ ਨਿਕਲੇ ਸਨ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਆਪ ਆਪਣੀ ਗੱਡੀ ਚਲਾ ਰਿਹਾ ਸੀ ਇਕ ਬਲੈਰੋ ਇਕ ਸਕਾਰਪੀਓ ਕਾਰ ਚ ਆਏ ਕੁਝ ਵਿਅਕਤੀਆਂ ਨੇ ਉਨ੍ਹਾਂ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ਚ ਤਿੰਨਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਭੇਜ ਦਿੱਤਾ ਗਿਆ
ਸਿੱਧੂ ਮੂਸੇ ਵਾਲਾ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ ਕਿ ਉਸ ਦੇ ਦੋਸਤ ਨੂੰ ਪਟਿਆਲਾ ਦੇ ਹਸਪਤਾਲ ਚ ਰੈਫਰ ਕਰ ਦਿੱਤਾ ਗਿਆ ਇਲਾਜ ਦੇ ਦੌਰਾਨ ਇਕ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ ਅਤੇ ਦੂਜੇ ਦੀ ਹਾਲਤ ਸਥਿਰ ਬਣੀ ਹੋਈ ਹੈ ਦੱਸਣਯੋਗ ਹੈ ਕਿ ਇਕ ਮਹੀਨੇ ਬਾਅਦ ਸਿੱਧੂ ਮੂਸੇਵਾਲਾ ਦਾ ਵਿਆਹ ਹੋਣ ਜਾ ਰਿਹਾ ਸੀ
ਪੁਲਸ ਵੱਲੋਂ ਦੱਸੇ ਜਾਣ ਮੁਤਾਬਕ ਮੌਕਾ ਏ ਵਾਰਦਾਤ ਤੋਂ ਬਰਾਮਦ ਹੋਈ ਅਤੇ ਤਿੱਨ ਸੌ ਪੰਦਰਾਂ ਬੋਰ ਦਾ ਹਥਿਆਰ ਵੀ ਇਸਤੇਮਾਲ ਹੋਣ ਦੀ ਸੰਭਾਵਨਾ ਹੈ ਸਰਕਾਰ ਨੇ ਸਿੱਧੂ ਮੂਸੇ ਵਾਲਾ ਸਣੇ ਪੰਜਾਬ ਦੇ 464 ਲੋਕਾਂ ਦੀ ਸਕਿਓਰਿਟੀ ਚ ਕਟੌਤੀ ਕੀਤੀ ਸੀ ਇਸ ਘਟਨਾ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮ ਹੁੰਦਾ ਨਜ਼ਰ ਆ ਰਿਹਾ ਤੁਹਾਡੇ ਇਸਦੇ ਬਾਰੇ ਕੀ ਵਿਚਾਰ ਹਨ ਸਾਨੂੰ ਫੇਸਬੁੱਕ ਤੇ ਕੰਮੈਂਟ ਕਰਕੇ ਜਰੂਰ ਦੱਸੋ ਜੀ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ