Home / ਵਾਇਰਲ / ਪੰਜਾਬ ਚ ਹੁਣੇ ਹੋਈ ਇਸ ਮਸ਼ਹੂਰ ਮਹਾਨ ਸਖਸ਼ੀਅਤ ਦੀ ਅਚਾਨਕ ਮੌ ਤ

ਪੰਜਾਬ ਚ ਹੁਣੇ ਹੋਈ ਇਸ ਮਸ਼ਹੂਰ ਮਹਾਨ ਸਖਸ਼ੀਅਤ ਦੀ ਅਚਾਨਕ ਮੌ ਤ

ਦੇਸ ਤੇ ਵਿਸ਼ਵ ਦੇ ਵਿਚ ਕਰੋਨਾ ਦਾ ਸੰਕਟ ਦੇ ਵਿਦੱਛ ਲਗਾਤਾਰ ਵਾਧਾ ਹੋ ਰਿਹਾ ਹੈ। ਕਰੋਨਾ ਦੇ ਕਹਿਰ ਦੇ ਕਰਕੇ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਹਨ। ਪਿਛਲੇ ਸਮੇਂ ਦੌਰਾਨ ਵੀ ਉਹਨਾਂ ਦੇ ਕਾਰਨ ਬਹੁਤ ਘਾਟਾ ਪਿਆ ਸੀ ਤੇ ਹੁਣ ਉਨ੍ਹਾਂ ਦੀ ਦੂਜੀ ਲਹਿਰ ਵੀ ਬਹੁਤ ਖ਼ਤਰਨਾਕ ਜਾ ਪ ਦੀ ਹੈ। ਇਸੇ ਦੌਰਾਨ ਹੁਣ ਪੰਥਕ ਹਲਕਿਆਂ ਤੋਂ ਇੱਕ ਵੱਡੀ ਤੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਦ ਸਾਰੇ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ।

ਦਰਅਸਲ ਇਹ ਮੰਦਭਾਗੀ ਖ਼ਬਰ ਪੰਥਕ ਹਲਕਿਆਂ ਦੇ ਨਾਲ ਸਬੰਧਿਤ ਆ ਰਹੀ ਹੈ। ਜਾਣਕਾਰੀ ਦੇ ਅਨੁਸਾਰ ਪ੍ਰਸਿੱਧ ਸਿੱਖ ਲੇਖਕ ਡਾ. ਹਰਬੰਸ ਸਿੰਘ ਚਾਵਲਾ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਦੱਸ ਦਈਏ ਕਿ ਡਾ. ਹਰਬੰਸ ਸਿੰਘ ਚਾ ਵ ਲਾ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਇਸ ਦੌਰਾਨ ਉਹ ਕਰੋਨਾ ਸਕਰਾਤਮਕ ਵੀ ਪਾਏ ਗਏ ਸਨ। ਜਿਸ ਤੋਂ ਬਾ ਅ ਦ ਹੁਣ ਉਹ ਇਨ੍ਹਾਂ ਬਿਮਾਰੀਆਂ ਦੇ ਚਲਦੇ ਜ਼ਿੰਦਗੀ ਤੇ ਮੌ ਤ ਦੀ ਜੰਗ ਵਿਚ ਹਾਰ ਗਏ।

ਮਿਲੀ ਹੋਈ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਨੇ ਆਖਰੀ ਸਾਹ ਆਪਣੇ ਘਰ ਦੇ ਵਿੱਚ ਹੀ ਲਏ ਹਨ। ਇਸ ਤੋ ਇਲਾਵਾ ਡਾ. ਹਰਬੰਸ ਸਿੰਘ ਚਾਵਲਾ ਦੇ ਵੱਲੋਂ ਬਹੁਤ ਸਾਰੀਆਂ ਸਿੱਖ ਇਤਿਹਾਸਿਕ ਕਿਤਾਬਾਂ ਵੀ ਲਿਖੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਹੀ ਸ਼੍ਰੋਮਣੀ ਲੇ ਖ ਕਾਂ ਨੂੰ ਸਨਮਾਨਤ ਕਰਨ ਦੀ ਸ਼੍ਰੇਣੀ ਦੇ ਵਿਚ ਪੰਜਾਬ ਸਰਕਾਰ ਦੇ ਵੱਲੋਂ ਚੁਣਿਆ ਗਿਆ ਸੀ। ਦੱਸ ਦਈਏ ਕਿ ਉਨ੍ਹਾਂ ਦੇ ਵੱਲੋਂ ਸਿੱਖ ਇਤਿਹਾਸ ਦੇ ਵਿਚ ਬਹੁਤ ਵੱਡਾ ਯੋ ਗ ਦਾ ਨ ਪਾਇਆ ਗਿਆ ਹੈ ਕਿਉਂਕਿ ਉਹਨਾਂ ਦੇ ਵੱਲੋਂ ਸਿੱਖ ਇਤਿਹਾਸ ਨੂੰ ਕਿਤਾਬਾਂ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਹੋਰ ਪੰਜਾਬੀ ਖ਼ਬਰਾਂ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਲਾਇਕ ਜਰੂਰ ਕਰੋ ਜੀ

ਇਸ ਮਹਾਨ ਸ਼ਖ਼ਸੀਅਤ ਦੇ ਇਸ ਜਹਾਨ ਤੋਂ ਤੁਰ ਜਾਣ ਤੋਂ ਬਾਅਦ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਦੇ ਵੱਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਕਿਉਂਕਿ ਉਹ ਇਕ ਬਹੁਤ ਹੀ ਮਹਾਨ ਇਤਿਹਾਸਕਾਰ ਸਨ। ਜਿਨ੍ਹਾਂ ਨੇ ਆਪਣਾ ਯੋਗਦਾਨ ਪਾ ਕੇ ਆਉਣ ਵਾਲੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣ ਲਈ ਕਈ ਸਾਰੀਆਂ ਕਿਤਾਬਾਂ ਦੀ ਰਚਨਾ ਕੀਤੀ ਗਈ।

About Khabar Daily

Check Also

ਮਨੀਸ਼ਾ ਗੁਲਾਟੀ ਨੂੰ ਕਿਸ ਨੇ ਦਿੱਤੀ ਧਮਕੀ ! “

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *