Home / news / ਸੁਖਬੀਰ ਬਾਦਲ ਨੇ ਦਿੱਤਾ ਇਹ ਵੱਡਾ ਬਿਆਨ

ਸੁਖਬੀਰ ਬਾਦਲ ਨੇ ਦਿੱਤਾ ਇਹ ਵੱਡਾ ਬਿਆਨ

ਦੋਸਤੋ ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੱਲ੍ਹ ਸਿੱਧੂ ਮੂਸੇ ਵਾਲੇ ਦਾ ਕ-ਤ-ਲ ਕਰ ਦਿੱਤਾ ਗਿਆ ਹੈ ਜਿਸ ਦੇ ਕਰਕੇ ਸਾਰੇ ਲੋਕਾਂ ਦੇ ਵਿੱਚ ਸੋਗ ਦਾ ਮਾਹੌਲ ਫੈਲ ਗਿਆ ਹੈ ਉਸ ਦੀ ਮੌਤ ਦੇ ਨਾਲ ਜੁਡ਼ੀਅਾਂ ਹੋੲੀਅਾਂ ਹੋਣਾ ਖਬਰਾਂ ਸਾਹਮਣੇ ਆ ਰਹੀਆਂ ਹਨ ਮਾਨਸਾ ਜ਼ਿਲ੍ਹੇ ਤੋਂ ਚੋਣ ਲੜਨ ਵਾਲੇ ਇਹ ਨੌਜਵਾਨ ਜਿੱਥੇ ਕਿ ਚੋਣਾਂ ਵਿੱਚ ਹਾਰ ਗਿਆ ਸੀ

ਉਥੇ ਹੀ ਬੀਤੀ ਕੱਲ ਉਸ ਦੇ ਉੱਪਰ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਅਤੇ ਉਹ ਆਪਣੀ ਜ਼ਿੰਦਗੀ ਦੀ ਜੰਗ ਵੀ ਹਾਰ ਗਿਆ ਗਾਇਕ ਸਿੱਧੂ ਮੂਸੇਵਾਲਾ ਦੇ ਕ-ਤ-ਲ ਨੂੰ ਲੈ ਕੇ ਹੁਣ ਸੁਖਬੀਰ ਸਿੰਘ ਬਾਦਲ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ ਕੱਲ੍ਹ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਜਦੋਂ ਉਹ ਆਪਣੇ ਘਰ ਤੋਂ ਆਪਣੇ ਦੋਸਤਾਂ ਦੇ ਨਾਲ ਜੀਪ ਵਿੱਚ ਸਵਾਰ ਹੋ ਕੇ ਬਰਨਾਲੇ ਵੱਲ ਜਾ ਰਿਹਾ ਸੀ

ਜਿੱਥੇ ਕਿ ਵੱਖ ਵੱਖ ਰਾਜਨੀਤਕ ਸ਼ਖ਼ਸੀਅਤਾਂ ਦੇ ਵੱਲੋਂ ਇਸ ਘਟਨਾ ਦਾ ਦੁੱਖ ਜ਼ਾਹਰ ਕੀਤਾ ਗਿਆ ਹੈ ਉਥੇ ਹੀ ਹੁਣ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਵਾਪਰੀ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਦੇ ਉੱਤੇ ਨਿਸ਼ਾਨਾ ਸਾਧਿਆ ਹੈ ਜ਼ਾਹਰ ਕਰਦੇ ਹੋਏ ਉਨ੍ਹਾਂ ਦੇ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਬਹੁਤ ਸਾਰੇ ਲੋਕਾਂ ਦੀ ਸਕਿਉਰਿਟੀ ਦੇ ਵਿੱਚ ਕਟੌਤੀ ਕੀਤੀ ਗਈ ਉਨ੍ਹਾਂ ਦੇ ਵਿਚ ਇਕ ਸਿੱਧੂ ਮੂਸੇ ਵਾਲਾ ਵੀ ਸ਼ਾਮਲ ਸੀ

ਜਿਸ ਦੀ ਕਿ ਇਕ ਦਿਨ ਪਹਿਲਾਂ ਹੀ ਸਕਿਉਰਿਟੀ ਵਾਪਸ ਲਈ ਗਈ ਅਤੇ ਦੂਸਰੇ ਹੀ ਦਿਨ ਇਹ ਸਾਰੀ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿੱਥੇ ਆਵਾਮ ਨੇ ਆਮ ਆਦਮੀ ਪਾਰਟੀ ਨੂੰ ਇਸ ਸਾਰੀ ਘਟਨਾ ਦਾ ਦੋਸ਼ੀ ਠਹਿਰਾਇਆ ਹੈ

ਕਿਉਂਕਿ ਆਮ ਆਦਮੀ ਪਾਰਟੀ ਦੇ ਵਲੋਂ ਜਿਥੇ ਬਹੁਤ ਸਾਰੇ ਲੋਕਾਂ ਦੀ ਸਿਕਿਉਰਿਟੀ ਦੇ ਵਿੱਚ ਕਮੀ ਕੀਤੀ ਗਈ ਇਸੇ ਦੇ ਵਿਚ ਹੀ ਸਿੱਧੂ ਮੂਸੇਵਾਲੇ ਦੀ ਸਕਿਉਰਿਟੀ ਵੀ ਸ਼ਾਮਲ ਸੀ ਉਥੇ ਹੀ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਦੇ ਰੂਬਰੂ ਹੁੰਦੇ ਹੋਏ ਕਿਹਾ ਕਿ ਇਸ ਮੌਤ ਦੀ ਜ਼ਿੰਮੇਵਾਰ ਸਿਰਫ਼ ਪੰਜਾਬ ਸਰਕਾਰ ਹੀ ਹੈ ਦੋਸਤ ਤੁਹਾਡੇ ਇਸਦੇ ਬਾਰੇ ਦੇ ਵਿੱਚ ਕੀ ਵਿਚਾਰ ਹਨ ਸਾਨੂੰ ਫੇਸਬੁੱਕ ਦੇ ਕੁਮੈਂਟ ਕਰਕੇ ਜ਼ਰੂਰ ਦੱਸੋ ਜੀ

About admin

Check Also

‘ਪੈਰੋਲ ‘ਤੇ ਜੇ-ਲ੍ਹ ‘ਚੋ ਬਾਹਰ ਆਇਆ Ram Rahim ਐ ਨਕਲੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.