Home / news / ਇਸ ਤਰਾਂ ਵੱਜੀਆਂ ਸੀ ਗੋ-ਲੀਆਂ !

ਇਸ ਤਰਾਂ ਵੱਜੀਆਂ ਸੀ ਗੋ-ਲੀਆਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਵੀਰ ਨੇ ਕਿਹਾ ਕਿ ਜਦੋਂ ਕੋਈ ਵੀ ਨੌਜਵਾਨ ਪੌਲੀਟਿਕਸ ਦੇ ਆਉਂਦਾ ਹੈ ਤਾਂ ਤੁਸੀਂ ਉਨ੍ਹਾਂ ਨੂੰ ਮ-ਰਵਾ ਦਿੰਦੇ ਹਨ ਉਨ੍ਹਾਂ ਨੇ ਕਿਹਾ ਕੇ ਜਿਵੇਂ ਅਗਲਾ ਮਿਹਨਤ ਕਰਕੇ ਬਹੁਤ ਹੀ ਵੱਡੇ ਮੁਕਾਮ ਤੇ ਚਡ਼੍ਹਿਆ ਸੀ ਤਾਂ ਤੁਹਾਨੂੰ ਵੀ ਮੇਹਨਤ ਕਰਕੇ ਮੁਕਾਮ ਤੇ ਚੜ੍ਹਨਾ ਚਾਹੀਦਾ ਸੀ।

ਜੇਕਰ ਤੁਸੀ ਬਰਾਬਰ ਨਹੀਂ ਜਾ ਸਕਦੇ ਤਾ ਤੁਸੀ ਕ-ਤਲ ਕਰਵਾ ਦਿਓ। ਉਸ ਵੀਰ ਨੇ ਕਿਹਾ ਕਿ ਜਿਸ ਤਰ੍ਹਾਂ ਉਸ ਨੇ ਜ਼ਮੀਨਾਂ ਖ਼ਰੀਦੀਆਂ ਸੀ ਮਹਿਲ ਪਾਏ ਸੀ ਤਾਂ ਤੁਸੀਂ ਵੀ ਪਾ ਲਵੋ। ਮਿਹਨਤ ਕਰਕੇ। ਸਾਨੂੰ ਸਾਰਿਆਂ ਨੂੰ ਪਤੈ ਕਿ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਹੈ

ਕੱਲ੍ਹ ਉਸ ਦਾ ਸ਼ਾਮ ਨੂੰ ਅਣਪਛਾਤੇ ਲੋਕਾਂ ਦੇ ਵੱਲੋਂ ਕਤ-ਲ ਕਰ ਦਿੱਤਾ ਗਿਆ ਪਰ ਬਾਅਦ ਵਿਚ ਉਸ ਦੀ ਜ਼ਿੰਮੇ ਵਾਰੀ ਲਾਰੈਂਸ ਬਿਸ਼ਨੋਈ ਦੇ ਗਰੁੱਪ ਨੇ ਚੁੱਕ ਲਈ ਹੈ। ਉਹਨਾਂ ਦੇ ਦੁਆਰਾ ਇਕ ਟਵੀਟ ਵੀ ਕੀਤਾ ਸੀ ਬਾਅਦ ਵਿਚ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.