Home / news / ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਕੀਤਾ ਇਨਕਾਰ, ਜਾਣੋ ਕਿਉਂ

ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਕੀਤਾ ਇਨਕਾਰ, ਜਾਣੋ ਕਿਉਂ

ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀ ਕ ਤ ਲ ਹੋ ਗਿਆ ਸੀ। ਉਨ੍ਹਾਂ ਦੇ ਕਤਲਕਾਂਡ ਨਾਲ ਜੁੜੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਦੇ ਵਲੋਂ FIR ਦਰਜ ਕਰ ਲਈ ਗਈ ਹੈ। ਇਹ FIR ਸਿੱਧੂ ਮੂਸੇਵਾਲਾ ਦਾ ਪਿਤਾ ਦੇ ਬਿਆਨਾਂ ਦੇ ਅਧਾਰ ਦੇ ਉੱਤੇ ਦਰਜ ਕੀਤੀ ਗਈ ਹੈ।

ਜਾਣਕਾਰੀ ਦੇ ਅਨੁਸਾਰ ਧਾਰਾ 302,307,341,148 ਧਾਰਾ 149 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਅੱਜ ਸਿੱਧੂ ਮੂਸੇਵਾਲਾ ਦਾ ਪੋਸਟ-ਮਾਰਟਮ ਕੀਤਾ ਜਾਣਾ ਸੀ ਪਰ ਤਾਜ਼ਾ ਜਾਣਕਾਰੀ ਅਨੁਸਾਰ ਸਿੱਧੂ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ

ਹੈ। ਉਨ੍ਹਾਂ ਨੇ NIA ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਮਾਨਸਾ ਸਿਵਲ ਹਸਪਤਾਲ ਦੇ ਬਾਹਰ ਸਿੱਧੂ ਦੇ ਸਮਰੱਥਕ ਭਾਰੀ ਗਿਣਤੀ ਦੇ ਵਿੱਚ ਇੱਕਠੇ ਹੋਏ ਹਨ। ਉਹਨ੍ਹਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਤੁਹਾਡੇ ਇਸਦੇ ਬਾਰੇ ਦੇ ਵਿਚ ਕੀ ਵਿਚਾਰ ਹਨ ਸਾਨੂ ਫੇਸਬੁੱਕ ਤੇ ਕੰਮੈਂਟ ਕਰਕੇ ਜਰੂਰ ਦੱਸੋ ਜੀ

About admin

Check Also

ਅੱਧੀ ਰਾਤ ਨੂੰ ਵੱਢਣ ਲੱਗੇ ਸੀ ਟਰਾਂਸਫਾਰਮਰ ਉੱਤੋਂ ਆ ਗਏ ਕਿਸਾਨ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.