Home / news / Sidhu Moosewala ‘ਤੇ ਹਮ-ਲਾ ਕਰਨ ਵਾਲੇ ‘ਸ਼ੱਕੀ ਮੁੰਡੇ’ ਕੈਮਰੇ ‘ਚ ਕੈਦ, !

Sidhu Moosewala ‘ਤੇ ਹਮ-ਲਾ ਕਰਨ ਵਾਲੇ ‘ਸ਼ੱਕੀ ਮੁੰਡੇ’ ਕੈਮਰੇ ‘ਚ ਕੈਦ, !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਜਿਨ੍ਹਾਂ ਹਮਲਾਵਰਾਂ ਦੇ ਵਲੋਂ ਸਿੱਧੂ ਮੂਸੇਵਾਲੇ ਦਾ ਕਤ-ਲ ਕੀਤਾ ਗਿਆ ਹੈ ਤੇ ਹੁਣ ਇੱਕ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਉਹ ਇਕ ਹੋਟਲ ਦੇ ਵਿਚ ਬੈਠੇ ਹੋਏ ਖਾਣਾ ਖਾ ਰਹੇ ਹਨ

ਇਹ ਸਾਰੇ ਵਿਅਕਤੀ ਸ਼ੱਕੀ ਪਾਏ ਜਾ ਰਹੇ ਹਨ ਜਿਨ੍ਹਾਂ ਨੇ ਕ-ਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਵੀ ਖ਼ਬਰ ਪਤਾ ਲੱਗੇਗੀ ਜੋ ਸੀਸੀਟੀਵੀ ਕੈਮਰੇ ਚ ਜੋ ਬੰਦੇ ਹਨ ਉਨ੍ਹਾਂ ਨੂੰ ਪੁ-ਲਿਸ ਲੱਭ ਰਹੀ ਹੈ ਪਤਾ ਲੱਗਿਆ ਕਿ ਮਾਨਸਾ ਦੇ ਕੋਲੋਂ ਇਕ ਕੈਂਚੀਆਂ ਦੇ ਢਾਬੇ ਦੇ ਕੋਲ ਇਹ ਬੰਦੇ ਦੇਖੇ ਗਏ ਹਨ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆ ਦੇ ਵਿਚ ਨਹੀਂ ਰਹੇ ਹਨ। ਜਿਸ ਤੋਂ ਬਾਅਦ ਪੂਰੇ ਪੰਜਾਬ ਅਤੇ ਬਾਹਰਲੇ ਦੇਸ਼ਾਂ ਵਿੱਚ ਸੋਗ ਦੀ ਲਹਿਰ ਛਾ ਚੁੱਕੀ ਹੈ। ਕਿਉਂਕਿ ਪਿਛਲੇ ਦਿਨ ਹੀ ਉਨ੍ਹਾਂ ਦੇ ਕੋਲੋਂ ਸਕਿਓਰਿਟੀ ਵਾਪਿਸ ਲਈ ਗਈ ਸੀ ਅਤੇ ਅਗਲੇ ਦਿਨ ਹੀ ਉਨ੍ਹਾਂ ਦਾ ਗੋ-ਲੀਆਂ ਮਾ-ਰ ਕੇ ਕ-ਤਲ ਕਰ ਦਿੱਤਾ ਗਿਆ । \ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

‘ਪੈਰੋਲ ‘ਤੇ ਜੇ-ਲ੍ਹ ‘ਚੋ ਬਾਹਰ ਆਇਆ Ram Rahim ਐ ਨਕਲੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.