Home / news / ਫੜ ਲਿਆ ਰੇਕੀ ਕਰਨ ਵਾਲਾ !

ਫੜ ਲਿਆ ਰੇਕੀ ਕਰਨ ਵਾਲਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਬੀਤੇ ਦਿਨ ਹੀ ਸਿੱਧੂ ਮੂਸੇਵਾਲ

ਵਾਲੇ ਦਾ ਗੋ-ਲੀਆਂ ਮਾ-ਰ ਕੇ ਕਤ-ਲ ਕਰ ਦਿੱਤਾ ਗਿਆ ਸੀ ਅਤੇ ਉਸ ਦੀ ਜ਼ਿੰਮੇਵਾਰੀ ਜੋ ਲਾਰੈਂਸ ਬਿਸ਼ਨੋਈ ਹੈ ਉਸੇ ਸਾਥੀ ਕੈਨੇਡਾ ਵਿਚ ਬੈਠਾ ਜੋ ਕਿ ਬਰਾੜ ਨੇ ਲਈ ਸੀ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਪਲੈਨਿੰਗ ਤਿਹਾੜ ਜੇਲ ਵਿਚ ਕੀਤੀ ਗਈ ਸੀ ,

ਕਿਹਾ ਕੇ ਲਾਰੈਂਸ ਬਿਸ਼ਨੋਈ ਇਕ ਐਪ ਦੇ ਰਾਹੀਂ ਕੈਨੇਡਾ ਵਿਚ ਬੈਠੇ ਗੋਲਡੀ ਬਰਾੜ ਦੇ ਨਾਲ ਸਾਰੀ ਗੱਲਬਾਤ ਕਰਦਾ ਸੀ ਜਦੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲੇ ਨੂੰ ਮਾ-ਰਨ ਦੀ ਪਹਿਲਾ ਵੀ ਕੋਸ਼ਿਸ ਕੀਤੀ ਗਈ ਸੀ

ਉਨ੍ਹਾਂ ਨੇ ਕਿਹਾ ਕਿ ਉਸ ਦੇ ਸਕਿਉਰਿਟੀ ਗਾਰਡਾਂ ਨੇ ਏ -ਕੇ 47 ਹੁੰਦੀ ਜਿਸ ਕਰਕੇ ਸੀ ਉਸ ਨੂੰ ਮਾ-ਰ ਨਹੀਂ ਪਾ ਰਹੇ ਸੀ ਤੇ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਇਕ ਸ਼ਾਹਰੁਖ ਨਾਂਮ ਦੇ ਵਿਅਕਤੀ ਨੂੰ ਪੁ ਲਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਅੱਜ ਸਿੱਧੂ ਮੂਸੇਵਾਲੇ ਦਾ ਸਸਕਾਰ ਵੀ ਕੀਤਾ ਜਾਣਾ ਹੈ ਮੂਸਾ ਪਿੰਡ ਦੇ ਵਿੱਚ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੈਂ PM ਨੂੰ ਆਖ ਦਿੱਤਾ ਸੀ ਸਿੱਖਾਂ ਨਾਲ ਪੰਗਾ ਨਾ ਲਓ, ਇਹ ਕੌਮ ਆਪਣੇ ਦੁਸ਼ ਮਣਾਂ ਨੂੰ ਨਹੀਂ ਭੁੱਲਦੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.