Home / news / ਦੇਖੋ ਹੁਣ ਵੱਡੇ ਗੈਂ-ਗਸਟਰ ਨੇ ਫੋਨ ‘ਤੇ ਕਿਸਨੂੰ ਦਿੱਤੀ ਧ ਮਕੀ !

ਦੇਖੋ ਹੁਣ ਵੱਡੇ ਗੈਂ-ਗਸਟਰ ਨੇ ਫੋਨ ‘ਤੇ ਕਿਸਨੂੰ ਦਿੱਤੀ ਧ ਮਕੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਇਸ ਵੀਡੀਓ ਚ ਸੜਕ ਤੇ ਇਕ ਨੌਜਵਾਨ ਨੂੰ ਘੇਰ ਤੇ ਨਾਲ ਬਹਿਸ ਕਰ ਰਹੇ ਕੁਝ ਨੌਜਵਾਨ ਅਤੇ ਵਿੱਚ ਵਿਚਾਲੇ ਪੈ ਬਚਾਓ ਕਰ ਰਿਹਾ ਪੈਰਾਮਿਲਟਰੀ ਫੋਰਸ ਦਾ ਜਵਾਨ ਕੁਝ ਦੇਰ ਬਾਅਦ ਪੁਲੀਸ ਦਾ ਇਕ ਸਬ ਇੰਸਪੈਕਟਰ ਇਸ ਨੌਜਵਾਨ ਨੂੰ ਫੜ ਕੇ ਥਾਣੇ ਲੈ ਜਾਂਦਾ ਤੇ ਉਹ ਇੱਕ ਪੰਜਾਬੀ ਫ਼ਿਲਮ ਅਦਾਕਾਰ ਕਰਤਾਰ ਸਿੰਘ ਚੀਮਾਹੈ

ਜਿਸ ਤੇ ਗੈਂ-ਗਸਟਰ ਗੋਲਡੀ ਬਰਾੜ ਵਲੋਂ ਫੋਨ ਤੇ ਧਮ ਕੀਆਂ ਦੇਣ ਦਾ ਦੋਸ਼ ਲੱਗ ਰਹੇ ਹਨ ਗੋਲਡੀ ਬਰਾੜ ਜਿਸ ਨੇ ਬੀਤੇ ਦਿਨ ਸਿੱਧੂ ਮੂਸੇਵਾਲਾ ਤੇ ਕਰਵਾਏ ਗਏ ਹਮ ਲੇ ਦੀ ਜ਼ਿੰਮੇਵਾਰੀ ਲਈ ਸੀ ਇਸ ਤਰ੍ਹਾਂ ਮਾਮਲਾ ਹੈ ਅੰਮ੍ਰਿਤਸਰ ਦਾ ਜਿੱਥੇ ਫਿਲਮ

ਅਦਾਕਾਰ ਕਰਤਾਰ ਸਿੰਘ ਚੀਮਾ ਖਿਡਾਰੀ ਨਾਂ ਦੀ ਆਪਣੀ ਇੱਕ ਫ਼ਿਲਮ ਦੀ ਸ਼ੂਟਿੰਗ ਦੇ ਸਬੰਧ ਚ ਇਥੇ ਆਇਆ ਸੀ ਇਕ ਚੌਕ ਕੋਲ ਪੰਜਾਬ ਐੱਨਐੱਸਯੂਆਈ ਦੇ ਪ੍ਰਧਾਨ ਅਕਸ਼ੇ ਸ਼ਰਮਾ ਅਤੇ ਕਰਤਾਰ ਸਿੰਘ ਜੀ ਇਕ ਦੂਜੀ ਦੀਆਂ ਗੱਡੀਆਂ ਰੋਕ ਬਹਿਸਬਾਜ਼ੀ ਕਰਨੀ ਸ਼ੁਰੂ ਕਰ ਦਿੰਦੇ ਹਨ। ਅਸਲ ਚ ਅਕਸ਼ੇ ਸ਼ਰਮਾ ਦੇ ਮੁਤਾਬਕ ਕਰਤਾਰ ਸਿੰਘ ਚੀਮਾ ਨੇ ਉਸ ਕੋਲੋਂ ਫਿਲਮ ਬਣਾਉਣ ਲਈ ਪੈਸੇ ਲਏ ਸਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.