Home / ਤਾਜਾ ਖਬਰਾ / ਹੁਣ ਇਥੋਂ ਆਈ ਇਹ ਖਬਰ

ਹੁਣ ਇਥੋਂ ਆਈ ਇਹ ਖਬਰ

ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਜਿੱਥੇ ਅੱਜ ਕੁਝ ਨਵੀਂ ਗਾਈਡ ਲਾਈਨ ਜਾਰੀ ਕਰ ਦਿਤੀਆਂ ਹਨ ਜਿਸ ਦੇ ਨਾਲ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ। ਉੱਥੇ ਹੀ ਸੂਬੇ ਦੇ ਵਿਚ ਲਾਗੂ ਕੀਤੇ ਗਏ ਕਰਫਿਊ ਦੇ ਸਮੇਂ ਦੇ ਵਿੱਚ ਵੀ ਤਬਦੀਲੀ ਕਰ ਦਿਤੀ ਗਈ ਹੈ। ਪੰਜਾਬ ਦੇ ਵਿੱਚ ਜਿੱਥੇ ਕਰਫਿਊ ਦਾ ਸਮਾਂ ਪਹਿਲਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਸੀ। ਕਰੋਨਾ ਦੇ ਵਾਧੇ ਨੂੰ ਦੇ ਖ ਦੇ ਹੋਏ ਉਸ ਵਿੱਚ ਬਦਲਾਵ ਕਰਦੇ ਹੋਏ ਰਾਤ 8 ਵਜੇ ਤੋਂ ਸ਼ਾਮ 5 ਵਜੇ ਤੱਕ ਕਰਫਿਊ ਦਾ ਸਮਾਂ ਜਾਰੀ ਕਰ ਦਿੱਤਾ ਗਿਆ ਸੀ। ਜਿੱਥੇ ਕਰੋਨਾ ਟੀਕਾ-ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਥੇ ਹੀ ਵਧ ਰਹੇ ਕੇਸਾਂ ਨੂੰ ਦੇਖ ਦੇ ਹੋਏ ਕਰੋਨਾ ਟੀਕਾ ਕਰਨ ਦੀ ਸਮਰੱਥਾਦੇ ਵਿਚ ਵੀ ਵਾਧਾ ਕਰ ਦਿੱਤਾ ਗਿਆ ਹੈ।

ਪਰ ਸੂਬੇ ਦੇ ਅੰਦਰ ਸਥਿਤੀ ਨਾਜ਼ੁਕ ਹੁੰਦੀ ਦੇਖਕੇ ਸਰਕਾਰ ਦੇ ਵੱਲੋਂ ਹੁਣ ਫੇਰ ਕਰਫਿਊ ਦੇ ਸਮੇ ਦੇ ਵਿਚ ਬਦਲਾਵ ਕਰ ਦਿੱਤਾ ਹੈ ਜਿਸ ਨੂੰ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਾਗੂ ਰੱਖਿਆ ਜਾਵੇਗਾ। ਪੰਜਾਬ ਦੇ ਵਿੱਚ ਸ਼ਾਮ ਨੂੰ ਜਲਦੀ ਦੁਕਾਨ ਬੰਦ ਕਰਨ ਦੇ ਐ ਲਾ ਨ ਤੋਂ ਬਾਅਦ ਹੁਣ ਇੱਥੋਂ ਇਹ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੇ ਵੱਲੋਂ ਲਾਗੂ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਦੇ ਅਨੁਸਾਰ ਜਿਥੇ ਸ਼ਾਮ 5 ਵਜੇ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉੱਥੇ ਹੀ ਮੋਹਾਲੀ ਦੇ ਵਿਚ ਵਪਾਰੀਆਂ ਦੇ ਵੱਲੋਂ ਇਸ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਦੇ ਵੱਲੋਂ ਕਿਹਾ ਗਿਆ ਹੈ ਕਿ ਅਗਰ ਸਰਕਾਰ ਜਲਦੀ ਦੁਕਾਨਾਂ ਨੂੰ ਬੰਦ ਕਰੇਗੀ ਤਾਂ ਦੁਕਾਨ-ਦਾਰ ਆਪਣਾ ਕੰਮ ਕਿਵੇਂ ਕਰ ਸਕਣਗੇ।

ਸਰਕਾਰ ਦੇ ਵੱਲੋਂ ਲਾਗੂ ਕੀਤੇ ਜਾ ਰਹੇ ਫ਼ੈਸਲਿਆਂ ਦੇ ਕਰਕੇ ਬਹੁਤ ਸਾਰੇ ਲੋਕਾਂ ਦੀ ਨੌਕਰੀ ਚਲੇ ਜਾਵੇਗੀ। ਉਨ੍ਹਾਂ ਕਿਹਾ, ਕਿ ਕਰੋਨਾ ਸਥਿਤੀ ਦੇ ਨਾਲ ਨਜਿੱਠਣ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੈ ਤੇ ਇਸ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਜੇਕਰ ਕੋਈ ਵੀ ਇਨ੍ਹਾਂ ਦਾ ਉਲੰਘਣ ਕਰਦਾ ਹੈ ਤਾਂ ਸਰਕਾਰ ਉਸ ਦੇ ਖਿਲਾਫ ਸਖਤ ਕਾਰਵਾਈ ਕਰ ਸਕਦੀ ਹੈ। ਦੁਕਾਨਦਾਰਾਂ ਨੇ ਕਿਹਾ, ਕਿ ਦੇਰ ਰਾਤ ਤੱਕ ਠੇਕੇ ਖੁੱਲ੍ਹੇ ਰਹਿ ਸਕਦੇ ਹਨ ਪਰ ਦੁਕਾਨਾਂ ਨੂੰ ਬੰਦ ਕੀਤਾ ਜਾ ਰਿਹਾ ਹੈ।

ਇਸ ਦਾ ਮਤਲਬ ਹੈ ਕਿ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੀ ਨੀਤੀ ਕ ਰੋ ਨਾ ਨੂੰ ਰੋਕਣ ਵਿੱਚ ਅਸਫ਼ਲ ਸਾਬਤ ਹੋ ਰਹੀ ਹੈ। ਵਪਾਰੀਆਂ ਨੇ ਕਿਹਾ, ਕਿ ਤਾਲਾ-ਬੰਦੀ ਸਾਫ਼ ਦੱਸ ਰਹੀ ਹੈ ਕਿ ਕੇਂਦਰ ਤੇ ਸੂਬਾ ਸਰਕਾਰ ਦੀ ਕਰੋਨਾ ਨਾਲ ਨਜਿੱਠਣ ਦੀਆਂ ਤਿਆਰੀਆਂ ਜ਼ੀਰੋ ਹਨ। ਦੁਕਾਨਦਾਰਾਂ ਦੇ ਵੱਲੋਂ 6 ਵਜੇ ਦੁਕਾਨਾਂ ਬੰਦ ਨਾ ਕਰਨ ਸਬੰਧੀ ਗਿਰੀਸ਼ ਦਿਆਲਨ ਤੇ ਐਸ ਐਸ ਪੀ ਸਤਿੰਦਰ ਸਿੰਘ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਹੋਰ ਖ਼ਬਰਾਂ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜਰੂਰ ਲਾਇਕ ਕਰੋ ਜੀ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *