Home / ਤਾਜ਼ਾ ਖ਼ਬਰਾਂ / ਸਿੱਧੂ ਮੂਸੇਵਾਲੇ ਦੇ ਪਿੰਡ ਆਇਆ ਚਾਹੁਣ ਵਾਲਿਆਂ ਦਾ ਹੜ੍ਹ !

ਸਿੱਧੂ ਮੂਸੇਵਾਲੇ ਦੇ ਪਿੰਡ ਆਇਆ ਚਾਹੁਣ ਵਾਲਿਆਂ ਦਾ ਹੜ੍ਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਤੇ ਇਕ ਵੱਡੀ ਖਬਰ ਆ ਰਹੀ ਸੀ ਕਿ ਜੋ ਸਿੱਧੂ ਮੂਸੇਵਾਲੇ ਦੇ ਪਿਤਾ ਜੀ ਹਨ ਉਨ੍ਹਾਂ ਦੇ ਵੱਲੋਂ ਸਰਕਾਰ ਦੇ ਅੱਗੇ ਤਿੰਨ ਸ਼ਰਤਾਂ ਰੱਖੀਆਂ ਗਈਆਂ ਸੀ ਉਨ੍ਹਾਂ ਨੇ ਕਹਿ ਕੇ ਭਗਵੰਤ ਮਾਨ ਤੁਹਾਡੀ ਸਰਕਾਰ ਦੇ ਕਰਕੇ ਮੇਰਾ ਪੁੱਤ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਜੋ ਪੰਜਾਬ ਦਾ ਡੀਜੀਪੀ ਹੈ ਉਹ ਕਹਿ ਰਿਹਾ ਹੈ ਕਿ ਇਹ ਸਾਰਾ ਗੈਂ-ਗਵਾਰ ਕਰਕੇ ਹੋਇਆ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਮਾਫੀ ਮੰਗਣ ਜੋ ਉਨ੍ਹਾਂ ਨੇ ਬਿਆਨ ਦਿੱਤਾ ਹੈ

ਭਗਵੰਤ ਮਾਨ ਸਰਕਾਰ ਦੇ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ ਉਨ੍ਹਾਂ ਦਾ ਅੱਜ ਮੂਸਾ ਪਿੰਡ ਦੇ ਵਿੱਚ ਸਸਕਾਰ ਕੀਤਾ ਜਾਣਾ ਹੈ ਜਿੱਥੇ ਬਹੁਤ ਵੱਡੀ ਗਿਣਤੀ ਦੇ ਵਿੱਚ ਲੋਕ ਆਏ ਹੋਏ ਹਨ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਕੋਲੋਂ ਇਕ ਬਹੁਤ ਹੀ ਵੱਡਾ ਸਿੰਗਰ ਖੋ ਹ ਲਿਆ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤ ਹੀ ਜ਼ਿਆਦਾ ਗੁੱਸਾ ਅਤੇ ਦੁੱਖ ਦੇਖਿਆ ਜਾ ਰਿਹਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.