Home / ਤਾਜ਼ਾ ਖ਼ਬਰਾਂ / ਸਿੱਧੂ ਮੂਸੇਵਾਲਾ ਦੀ LAST RIDE ਮੌਕੇ ਨਹੀਂ ਰੁਕੇ ਮਾਵਾਂ-ਭੈਣਾਂ ਦੇ ਹੰਝੂ ! !

ਸਿੱਧੂ ਮੂਸੇਵਾਲਾ ਦੀ LAST RIDE ਮੌਕੇ ਨਹੀਂ ਰੁਕੇ ਮਾਵਾਂ-ਭੈਣਾਂ ਦੇ ਹੰਝੂ ! !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ

ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤੈ ਕਿ ਅੱਜ ਸਿੱਧੂ ਮੂਸੇਵਾਲ ਦਾ ਸਸਕਾਰ ਹੈ ਉਨ੍ਹਾਂ ਤੇ ਲੋਕਾਂ ਦੀ ਵੀ ਬਹੁਤ ਵੱਡੀ ਗਿਣਤੀ ਦੇ ਵਿਚ ਲੋਕ ਉੱਥੇ ਪਹੁੰਚੇ ਹਨ ਸਾਰੇ ਲੋਕ ਉੱਚੀ ਉੱਚੀ ਰੋ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਸਾਡੇ ਕੋਲੋਂ ਸਾਡਾ ਭਰਾ ਖੋਹ ਲਿਆ ਹੈ। ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦੋਂ ਸਿੱਧੂ ਮੂਸੇ ਵਾਲਾ ਪੰਜਾਬੀ ਇੰਡਸਟਰੀ ਵਿੱਚ ਆਇਆ ਸੀ ਤਾਂ ਸਾਰੇ ਗਾਇਕ ਇਸ ਤੋਂ ਡ ਰਨ ਲੱਗ ਪਈ ਸੀ ਅਤੇ ਜਦੋਂ ਇਹ ਐੱਮ ਐੱਲ ਏ ਦੀ ਇਸ ਨੂੰ ਟਿਕਟ ਮਿਲੀ ਸੀ ਤਾਂ ਉਸ ਸਮੇਂ ਜਿੰਨਾ ਘੱਟ ਵੱਡੇ ਲੀਡਰਾਂ ਦੇ ਹੁੰਦਾ ਸੀ

ਉਦੋਂ ਸਿੱਧੂ ਮੂਸੇ ਵਾਲਾ ਇਕੱਲਾ ਹੀ ਕਰ ਦਿੰਦਾ ਸੀ। ਬਹੁਤ ਲੋਕ ਵੱਡੀ ਗਿਣਤੀ ਵਿੱਚ ਪਿਆਰ ਕਰਦੇ ਹੈ ਪਰ ਅੱਜ ਸਿੱਧੂ ਮੂਸੇਵਾਲਾ ਸਾਡੇ ਵਿਚਕਾਰ ਨਹੀਂ ਰਿਹਾ ਤੇ ਇਸ ਦੁਨੀਆਂ ਤੋਂ ਅਲਵਿਦਾ ਕਰ ਗਿਆ ਹੈ ਜਿਸ ਦਾ ਬਹੁਤ ਦੁੱਖ ਮਹਿਸੂਸ ਹੋ ਰਿਹਾ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.