Home / ਤਾਜ਼ਾ ਖ਼ਬਰਾਂ / ਮੌ-ਤ ਤੋਂ ਪਹਿਲਾਂ ਮੂਸੇਵਾਲਾ ਨੂੰ ਕੀ ਕਿਹਾ !

ਮੌ-ਤ ਤੋਂ ਪਹਿਲਾਂ ਮੂਸੇਵਾਲਾ ਨੂੰ ਕੀ ਕਿਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ

ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਜਦੋਂ ਅਸੀ ਸਿੱਧੂ ਮੂਸੇਵਾਲੇ ਨੂੰ ਹਸਪਤਾਲ ਵਿਚ ਆਪਣੀ ਗੱਡੀ ਦੇ ਵਿੱਚ ਲੈ ਕੇ ਜਾ ਰਹੇ ਹਾਂ ਅਸੀਂ ਦਿਲ ਤੇ ਹੱਥ ਰੱਖ ਕੇ ਦੇਖਿਆ ਤਾਂ ਉਸ ਸਮੇਂ ਸਿੱਧੂ ਮੂਸੇਵਾਲੇ ਦੇ ਸਾਹ ਚੱਲ ਰਹੇ ਸੀ। ਉਸ ਸਮੇਂ ਸਿੱਧੂ ਮੂਸੇਵਾਲੇ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਹੋਸ਼ ਨਹੀਂ ਸੀ। ਉਸ ਸਮੇਂ ਹਾਲਾਤ ਬਹੁਤੀ ਜ਼ਿਆਦਾ ਖਰਾਬ ਸੀ। ਵੀਰ ਨੇ ਕਿਹਾ ਕਿ ਲੋਕਾਂ ਦੀ ਜ਼ਮੀਰ ਮ-ਰ ਚੁੱਕੀ ਹੈ ਕਿ ਲੋਕ ਜੋ ਸਿੱਧੂ ਮੁਸੇਵਾਲਾ ਗੱਡੀ ਦੇ ਵਿੱਚ ਪਿਆ ਸੀ ਉਸਦੇ ਨਾਲ ਫੋਟੋਆਂ ਖਿਚਵਾ ਰਹੇ ਸੀ। ਉਸ ਦੇ ਜੋ ਬਾਂਹ ਉੱਤੇ ਟੈਟੂ ਬਣੇ ਹੈ।

ਉਸਦੇ ਨਾਲ ਵੀ ਫੋਟੋ ਖਿਚਵਾਈ ਜਾਂਦੀ ਹੈ। ਲੋਕਾਂ ਨੇ ਨਹੀਂ ਸੋਚਿਆ ਕਿ ਸਿੱਧੂ ਮੂਸੇਵਾਲੇ ਨੂੰ ਬਚਾਇਆ ਜਾ ਸਕੇ । ਵੀਰ ਨੇ ਕਿਹਾ ਕਿ ਸਿੱਧੂ ਮੂਸੇਵਾਲ ਦੇ ਪਿਛਲੇ ਪਾਸੇ ਇੱਕ ਬਹੁਤ ਹੀ ਵੱਡਾ ਸੇਕ ਹੋ ਗਿਆ ਸੀ ਜੋ ਉਨ੍ਹਾਂ ਦੇ ਵੱਲੋਂ ਗੋ-ਲੀਆਂ ਚਲਾਈਆਂ ਗਈਆਂ ਸੀ , ਉਸ ਕਰਕੇ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.