Home / news / ਦੇਖੋ ਜੱਟ ਦੀ ਦਲੇਰੀ !

ਦੇਖੋ ਜੱਟ ਦੀ ਦਲੇਰੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਔਰਤ ਨੇ ਦੱਸਿਆ ਕਿ ਜਦੋਂ ਸਿੱਧੂ ਮੂਸੇ ਆਲੇ ਉੱਤੇ ਗੋ-ਲੀ ਚੱਲੀ ਹੈ , ਸਾਨੂੰ ਲੱਗਿਆ ਕਿ ਭੜਾਕੇ ਪੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਮੱਝ ਡਰਦੀ ਹੈ। ਉਹਨਾਂ ਨੇ ਕਿਹਾ ਕਿ ਸਾਡੇ ਰਿਸ਼ਤੇਦਾਰ ਆਏ ਹੋਏ ਸਨ ਸਾਰਿਆਂ ਨੇ ਇਕੱਠੇ ਹੀ ਬੈਠੀ ਸੀ ਜੇ ਅਸੀਂ ਸਾਰਿਆਂ ਨੇ ਉੱਠ ਕੇ ਦੇਖਿਆ ਤਾਂ ਸਾਨੂੰ

ਪਤਾ ਲੱਗਿਆ ਕਿ ਲੜਾਈ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀ ਦੇਖਿਆ ਤਾਂ ਗੱਡੀ ਖੜ੍ਹੀ ਸੀ ਅਤੇ ਜੋ ਬੰਦੇ ਸੀ ਉਹ ਗੱਡੀ ਦੇ ਵਿੱਚ ਹੀ ਸੀ। ਉਨ੍ਹਾਂ ਨੇ ਕਿਹਾ ਮੁੰਡੇ ਆਏ ਅਤੇ ਉਨ੍ਹਾਂ ਨੇ ਗੱਡੀ ਦੀ ਤਾਕੀ ਖੋਲ੍ਹ ਕੇ ਉਸ ਨੂੰ ਬਾਹਰ ਕੱਢਿਆ। ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਸਿੱਧੂ ਮੂਸੇਵਾਲੇ ਦੇ ਸਾਹ ਚੱਲ ਰਹੇ ਸੀ।

ਸਿੱਧੂ ਮੂਸੇਵਾਲੇ ਨਾਲ ਜੋ ਵੀ ਕੁਝ ਹੋਇਆ ਉਹ ਬਹੁਤ ਜ਼ਿਆਦਾ ਮਾੜਾ ਹੋਇਆ ਕਿਉਂਕਿ ਇਕ ਮਾਂ ਪਿਓ ਨੇ ਆਪਣੇ ਜਵਾਨ ਪੁੱਤਰ ਇਸ ਦੁਨੀਆਂ ਤੋਂ ਚਲਾ ਗਿਆ ਹੈ। ਜਿਸ ਦੇ ਕਰਕੇ ਚਾਰੇ ਪਾਸੇ ਸੰਨਾਟਾ ਛਾ ਗਿਆ ਤੇ ਸਾਰੇ ਲੋਕਾਂ ਨੇ ਸਮੇਂ ਦੁੱਖ ਦੀ ਘੜੀ ਵਿੱਚ ਜੂਝ ਰਹੇ ਹਨ ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.