Home / news / ਲੱਖਾ ਸਿਧਾਣਾ ਨੇ ਕੀਤਾ ਹੋਸ ਉਡਾਊ ਖੁਲਾਸਾ !

ਲੱਖਾ ਸਿਧਾਣਾ ਨੇ ਕੀਤਾ ਹੋਸ ਉਡਾਊ ਖੁਲਾਸਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਲੱਖਾ ਸਿਧਾਣਾ ਨੇ ਕਿਹਾ ਕਿ ਜੋ ਸਾਲਟਾ ਨੇ ਉਹ ਕਿੱਥੋਂ ਆਈਆਂ ਹਨ ਜੋ ਸਿੱਧੂ ਮੂਸੇਵਾਲੇ ਨੂੰ ਮ ਰਨ ਵਿੱਚ ਵਰਤੀਆਂ ਗਈਆਂ ਹਨ। ਲੱਖਾ ਨੇ ਕਿਹਾ ਕਿ ਮੈਨੂੰ ਵੀਰ ਨੇ ਕਿਹਾ ਕਿ ਜੋ ਵੀ ਉਸਦੇ ਨਾਲ ਬੈਠਾ ਸੀ ਉਸਨੇ ਕਿਹਾ ਕਿ ਬਹੁਤ ਵੱਡੇ ਵੱਡੇ ਖੋਲ ਹੋ ਗਏ ਸੀ।

ਉਨ੍ਹਾਂ ਗੋ-ਲੀਆਂ ਦੇ ਨਾਲ। ਲੱਖਾਂ ਨੇ ਕਿਹਾ ਕਿ ਗੈਂ-ਗਸਟਰਾਂ ਨੂੰ ਵੀ ਅਪੀਲ ਕੀਤੀ ਹੈ ਕੇ ਜਿਥੇ ਇਕ ਨੌਜਵਾਨ ਨੂੰ ਮਾ-ਰਦੇ ਹੋ ਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਮਾ-ਰ ਦਿਆ ਕਰੋ ਕਿਉਂਕਿ ਉਨ੍ਹਾਂ ਦਾ ਉਸ ਤੋਂ ਬਾਅਦ ਦੁਨੀਆਂ ਦੇ ਵਿੱਚ ਕੁਝ ਨਹੀਂ ਬਚਦਾ ਹੈ।

ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਇੱਕ ਗਾਣਾ ਵੀ ਆਉਣਾ ਸੀ ਐੱਸ ਵਾਈ ਐੱਲ ਦੇ ਮੁੱਦੇ ਤੇ ਪਰ ਹੁਣ ਸਿੱਧੂ ਮੁਸੇਵਾਲਾ ਸਾਡੇ ਵਿਚਕਾਰ ਨਹੀਂ ਰਿਹਾ। ਉਹ ਸਾਰਿਆਂ ਨੂੰ ਛੱਡ ਕੇ ਚਲਾ ਗਿਆ ਹੈ। ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲੇ ਬਹੁਤ ਬੁਰਾ ਹਾਲ ਹੈ ਜਦੋਂ ਕੱਲ੍ਹ ਉਨ੍ਹਾਂ ਸਸਕਾਰ ਹੋ ਰਿਹਾ ਸੀ

ਤਾਂ ਲੋਕ ਖੜ੍ਹ ਕੇ ਉੱਚੀ ਉੱਚੀ ਰੋ ਰਹੇ ਸੀ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜਦੋਂ ਕਿਸੇ ਦਾ ਜਵਾਨ ਪੁੱਤਰ ਇਸ ਦੁਨੀਆਂ ਤੋਂ ਜਾਂਦਾ ਹੈ ਤਾਂ ਉਨ੍ਹਾਂ ਤੇ ਕੀ ਬੀਤਦੀ ਹੈ ਇਹ ਸਿਰਫ਼ ਓਹੀ ਅੰਦਾਜ਼ਾ ਲਾ ਸਕਦੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.