Home / ਤਾਜ਼ਾ ਖ਼ਬਰਾਂ / ਧੰਨ ਜਿਗਰਾ ਮੂਸੇਵਾਲੇ ਦੇ ਮਾਂ-ਪਿਓ ਦਾ !

ਧੰਨ ਜਿਗਰਾ ਮੂਸੇਵਾਲੇ ਦੇ ਮਾਂ-ਪਿਓ ਦਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਸਿੱਧੂ

ਮੂਸੇਵਾਲਾ ਦੀ ਮਾਂ ਨੇ ਕਿਹਾ ਕਿ ਜਿਨ੍ਹਾਂ ਨੇ ਖਜ਼ਾਨਾ ਭਰਨਾ ਸੀ ਉਹ ਹੁਣ ਆਪਣਾ ਸਾਰਾ ਖਜ਼ਾਨਾ ਭਰ ਲੈਣ ਅਤੇ ਜੋ ਮੇਰੇ ਪੁੱਤ ਤੋਂ ਨਫਰਤ ਕਰਦੇ ਸੀ ਉਹ ਹੁਣ ਵੀ ਰੱਜ ਕੇ ਨਫ਼ਰਤ ਕਰਿਆ ਕਰੋ। ਇਸ ਸਮੇਂ ਸਿੱਧੂ ਮੂਸੇਵਾਲੇ ਦੇ ਮਾਂ ਪਿਉ ਦਾ ਦਰਦ ਕਿਸੇ ਤੋਂ ਵੀ ਨਹੀਂ ਦੇਖਿਆ ਜਾਣਾ ਹੈ। ਕਿਉਂਕਿ ਜੋ ਉਹਨਾਂ ਦੇ ਬੀਤ ਰਹੀ ਹੈ ਉਹ ਸਿਰਫ਼

ਉਹੀ ਜਾਣਦੇ ਹਨ। ਕਿਉਂਕਿ ਉਨ੍ਹਾਂ ਦੇ ਜਵਾਨ ਪੁੱਤਰ ਇਸ ਦੁਨੀਆਂ ਤੋਂ ਚਲਾ ਗਿਆ ਹੈ। ਸਾਨੂੰ ਸਾਰਿਆਂ ਨੂੰ ਪਤੈ ਕਿ ਜਦੋਂ ਕਿਸੇ ਦਾ ਵੀ ਜੁਆਨ ਪੁੱਤਰ ਇਸ ਦੁਨੀਆਂ ਤੋਂ ਜਾਂਦਾ ਹੈ ਤਾਂ ਪਰਿਵਾਰ ਇਕ ਤਰ੍ਹਾਂ ਸਦਮੇ ਵਿੱਚ ਚਲਾ ਜਾਂਦਾ ਹੈ ਕਿਉਂਕਿ ਕਿਸੇ ਦਾ ਦਿਨ ਦਿਹਾੜੇ ਕ-ਤਲ ਹੋਣਾ ਇਕ ਬਹੁਤ ਹੀ ਭਿਆਨਕ ਹਾਦਸਾ ਹੈ। ਕਿਉਂਕਿ ਸਿੱਧੂ ਮੂਸੇਵਾਲੇ ਨੂੰ ਸ਼ਰ੍ਹੇਆਮ ਪਿੰਡ ਦੇ ਵਿਚ ਗੋ-ਲੀਆਂ ਮਾ-ਰੀਆਂ ਗਈਆਂ ਹਨ। ਜਿਹਦੇ ਨਾਲ ਸਾਰੇ ਲੋਕਾਂ ਨੇ ਇਸ ਦਾ ਬਹੁਤ ਦੁੱਖ ਹੈ ਕਿਉਂਕਿ ਲੋਕ ਵੱਡੀ ਗਿਣਤੀ ਦੀਆਂ ਸਿੱਧੂ ਮੂਸੇਵਾਲੇ ਨੂੰ ਪਿਆਰ ਕਰਦੇ ਸੀ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.