Home / news / ਗੈਂਗਸਟਰਾਂ ਦੀ ਅਗਲੀ ਗੋ-ਲੀ ‘ਤੇ ਲਿਖਿਆ ਹੈ ਕਿਸ ਗਾਇਕ ਦਾ ਨਾਮ !

ਗੈਂਗਸਟਰਾਂ ਦੀ ਅਗਲੀ ਗੋ-ਲੀ ‘ਤੇ ਲਿਖਿਆ ਹੈ ਕਿਸ ਗਾਇਕ ਦਾ ਨਾਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤੈ ਕਿ ਪੰਜਾਬ ਵਿਚ ਬਹੁਤ ਤਰ੍ਹਾਂ ਤਰ੍ਹਾਂ ਦੇ ਘਟਨਾਕ੍ਰਮ ਹੋ ਰਹੇ ਹਨ ਇਸ ਵਿਚ ਪੰਜਾਬ ਦੀ ਨੌਜਵਾਨੀ ਨੂੰ ਵੀ ਸੋਚਾਂ ਦੇ ਵਿੱਚ ਪਾਇਆ ਹੋਇਆ ਹੈ ਇੱਕ ਵੀਰ ਨੇ ਕਿਹਾ ਜੋ ਪੰਨੂ ਹੈ ਉਸ ਨੇ ਕਿਹਾ ਕਿ ਜਿਹੜੇ ਗਾਇਕ ਗਾ ਰਹੇ ਹਨ

ਜੇਕਰ ਉਨ੍ਹਾਂ ਨੇ ਸਾਡਾ ਸਾਥ ਨਾ ਦਿੱਤਾ ਤਾਂ ਪਤਾ ਨਹੀਂ ਲੱਗੇਗਾ ਕਿ ਅਗਲਾ ਗੋਲੀ ਦੇ ਕਿਸੇ ਗਾਇਕ ਦਾ ਨਾਂ ਲਿਖਿਆ ਹੋਵੇਗਾ। ਉਹਨੇ ਕਿਹਾ ਕਿ ਉਨ੍ਹਾਂ ਨੇ ਸਿੱਧੇ ਤਰੀਕੇ ਨਾਲ ਗਾਇਕਾ ਨੂੰ ਧਮਕੀ ਦੇ ਦਿੱਤੀ ਹੈ ਸਾਨੂੰ ਸਾਰਿਆਂ ਨੂੰ ਪਤੈ ਕਿ

ਸਿੱਧੂ ਮੂਸੇਵਾਲਾ ਨਹੀਂ ਰਹੇ ਹਨ ਜਿਸ ਤੋਂ ਬਾਅਦ ਬਹੁਤ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਹ ਤਾਂ ਬਹੁਤ ਹੀ ਵੱਡਾ ਘਾਟਾ ਪੈ ਗਿਆ ਹੈ ਅਤੇ ਪੰਜਾਬੀ ਇੰਡਸਟਰੀ ਨੂੰ ਵੀ ਇੱਕ ਬਹੁਤ ਵੱਡਾ ਘਾਟਾ ਪਿਆ ਹੈ।

ਕਿਉਂਕਿ ਸਿੱਧੂ ਮੂਸੇਵਾਲੇ ਨੇ ਬਹੁਤ ਥੋੜ੍ਹੇ ਸਮੇਂ ਵਿੱਚ ਇੱਕ ਬਹੁਤ ਹੀ ਵੱਡਾ ਨਾਮ ਖੱਟ ਲਿਆ ਸੀ। ਜਿਸ ਦਾ ਦੋ ਦਿਨ ਪਹਿਲਾਂ ਗੋ-ਲੀਆਂ ਮਾ-ਰ ਕੇ ਕਤ-ਲ ਕਰ ਦਿੱਤਾ ਗਿਆ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.