Home / news / ਮੂਸੇਵਾਲਾ ਮਾਮਲੇ ‘ਚ ਵੱਡਾ ਅੱਪਡੇਟ , ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ !

ਮੂਸੇਵਾਲਾ ਮਾਮਲੇ ‘ਚ ਵੱਡਾ ਅੱਪਡੇਟ , ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਦੇ ਐੱਸਐੱਸਪੀ ਨੇ ਕਿਹਾ ਹੈ ਕਿ ਜੋ ਲਾਰੈਂਸ ਬਿਸ਼ਨੋਈ ਹੈ ਉਸ ਨੂੰ ਪੰਜਾਬ ਵਿੱਚ ਲਿਆਂਦਾ ਜਾਵੇਗਾ। ਲਾਰੈਂਸ ਬਿਸ਼ਨੋਈ ਦੀਆਂ ਗਰੁੱਪ ਦੇ ਵਲੋਂ ਸਿੱਧੂ ਮੂਸੇਵਾਲ ਦੇ ਕ-ਤਲ ਜ਼ਿੰਮੇਵਾਰੀ ਲਈ ਗਈ ਸੀ।

ਇਸ ਤੋਂ ਬਾਅਦ ਪੰਜਾਬ ਪੁ ਲਸ ਪ੍ਰੋਟੈਕਸ਼ਨ ਵਾਰੰਟ ਦੇ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਵਿੱਚ ਲੈ ਕੇ ਆਵੇਗੀ। ਇਹ ਸਾਰੀ ਜਾਣਕਾਰੀ ਮਾਨਸਾ ਦੇ ਐੱਸਐੱਸਪੀ ਦੀ ਵੱਲੋਂ ਸਾਂਝੀ ਕੀਤੀ ਗਈ ਹੈ। ਸਾਨੂੰ ਸਾਰਿਆਂ ਨੂੰ ਪਤੈ ਕਿ ਦੋ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਇਸ ਦੁਨੀਆਂ ਤੋਂ ਚਲਾ ਗਿਆ ਸੀ ਕਿਉਂਕਿ ਉਸ ਦਾ ਗੋ-ਲੀਆਂ ਮਾ-ਰ ਕੇ ਕ-ਤਲ ਕਰ ਦਿੱਤਾ ਗਿਆ।

ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਛਾ ਗਈ। ਉਨ੍ਹਾਂ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਕਿਉਂਕਿ ਉਨ੍ਹਾਂ ਦੇ ਕੋਲ ਇੱਕ ਜੁਆਨ ਪੁੱਤ ਖੋਹ ਲਿਆ ਗਿਆ ਹੈ। ਬਾਕੀ ਰਹਿੰਦੀ ਜਾਣਕਾਰੀ ਵਿਦੋਏ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.