Home / news / Sidhu Moosewala ਦੇ ਕ-ਤਲਕਾਂ-ਡ ਤੋਂ 18 ਮਿੰਟ ਪਹਿਲਾਂ ਦੀ !

Sidhu Moosewala ਦੇ ਕ-ਤਲਕਾਂ-ਡ ਤੋਂ 18 ਮਿੰਟ ਪਹਿਲਾਂ ਦੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਇਕ ਵੱਡੀ ਖਬਰ ਸਾਹਮਣੇ ਆ ਰਹੀ

ਹੈ ਕਿ ਹੁਣ ਦੂਜੀ ਸੀਸੀਟੀਵੀ ਕੈਮਰੇ ਦੀ ਵੀਡੀਓ ਸਾਹਮਣੇ ਆ ਗਈ ਹੈjis ਵਿੱਚ ਸਾਫ ਸਾਫ ਦੇਖਿਆ ਜਾ ਸਕਦਾ ਹੈ ਉਨ੍ਹਾਂ ਦੋਵਾਂ ਗੱਡੀਆਂ , ਜੋ ਇੱਕ ਵੀਰ ਜ਼ਖ਼ਮੀ ਹੋ ਗਿਆ ਹੈ ਉਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਵੱਲੋਂ ਵੀਡਿਓ ਬਣਾਈ ਜਾ ਰਹੀ ਸੀ। ਜਿਸ ਦੇ ਉੱਤੇ ਉਨ੍ਹਾਂ ਨੇ ਇਕ ਗੋ-ਲੀ ਵੀ ਮਾ-ਰੀ

ਜਿਸ ਕਰਕੇ ਉਹ ਡਰ ਗਿਆ ਜਿਸ ਕਰਕੇ ਉਸਦੀ ਕੈਮਰੇ ਵਿਚ ਕੁਝ ਵੀ ਰਿਕਾਰਡ ਨਹੀਂ ਹੋ ਸਕਿਆ। ਇਹ ਵੀ ਇਕ ਵੱਡਾ ਸਵਾਲ ਬਣਦਾ ਹੈ ਕਿ ਇਹ ਗੱਡੀਆਂ ਕਿਸੇ ਵੀ ਨਾਕੇ ਜਾਂ ਟੋਲ ਪਲਾਜ਼ੇ ਤੋਂ ਨਹੀਂ ਟੱਪੀਆਂ ਹਨ ਜੇ ਟੱਪੀਆਂ ਹਨ ਤਾਂ ਉਨ੍ਹਾਂ ਨੂੰ ਰਸਤੇ ਵਿੱਚ ਕਿਉਂ ਨਹੀਂ ਰੋਕਿਆ ਗਿਆ।

ਸਾਨੂੰ ਸਾਰਿਆਂ ਨੂੰ ਪਤ ਹੈ ਕਿ ਹੁਣ ਸਿੱਧੂ ਮੁੱਸੇਵਾਲਾ ਸਾਡੇ ਵਿਚਕਾਰ ਨਹੀਂ ਰਹੇ ਹਨ। ਸਾਰੇ ਲੋਕਾਂ ਨੂੰ ਉਹਨਾਂ ਦੇ ਚਲੇ ਜਾਣ ਦਾ ਬਹੁਤ ਦੁੱਖ ਹੈ ਕਿਉਂਕਿ ਸਿੱਧੂ ਮੂਸੇਵਾਲੇ ਨੂੰ ਲੋਕ ਬਹੁਤ ਵੱਡੀ ਗਿਣਤੀ ਦੇ ਵਿੱਚ ਪਿਆਰ ਕਰਦੇ ਸਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.