Home / news / Moosewale ਦੇ ਕਤ-ਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਦੇ ਖੁਲਾਸੇ !

Moosewale ਦੇ ਕਤ-ਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਦੇ ਖੁਲਾਸੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਮੁਸੇਵਾਲਾ ਕਤ-ਲ ਮਾਮਲੇ ਦੇ ਵਿੱਚ ਨਵਾਂ ਮੋੜ ਆਇਆ ਜਿਥੇ ਲਾਰੈਂਸ ਬਿਸ਼ਨੋਈ ਨੇ ਕਿਨਾਰਾ ਕਰ ਲਿਆਂ ਹੈ , ਉਸ ਦੇ ਵੱਲੋਂ ਕੋਈ ਵੀ ਕਿਸੇ ਪ੍ਰਕਾਰ ਦਾ ਕਤ-ਲ ਨਹੀਂ ਕੀਤਾ ਗਿਆ ਇਹ ਜਾਣਕਾਰੀ ਸਾਂਝੀ ਕੀਤੀ ਹੀ ਹੈ ਲਾਰੈਂਸ ਬਿਸ਼ਨੋਈ ਨੇ ਤੇ ਹੁਣ ਤੱਕ ਦੱਸ ਨੇ ਦਿੱ-ਲੀ ਪੁਲੀਸ ਦੇ ਜਿਹੜੀ ਪੁੱਛਗਿੱਛ ਕੀਤੀ ਸੀ

ਕਿ ਉਸ ਦਿਨ ਉਸ ਨੇ ਗੱਲ ਕਹਿ ਦਿੱਤੀ ਹੈ ਮੈਨੂੰ ਕਿਸੇ ਬਾਰੇ ਵੀ ਕੁਝ ਵੀ ਨਹੀਂ ਪਤਾ ਇਹ ਗੱਲ ਕਹਿ ਦਿੱਤੀ ਗਈ ਹੈ ਜਿਹੜੀ ਪੋਸਟ ਪਾਈ ਹੈ ਉਸਦੇ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਹੈ। ਉਸਨੇ ਚ ਕਾਰਨ ਦੱਸ ਦਿੱਤਾ ਉਸਨੇ ਕਿਹਾ ਵਿੱਕੀ ਮਿੱਡੂਖੇੜਾ ਦੇ ਕ-ਤਲ ਤੋਂ ਬਾਅਦ ਜਿਹੜਾ ਇਹ ਬਦਲਾ ਲਿਆ ਗਿਆ।

ਉਸਨੇ ਇਸ ਗੱਲ ਨੂੰ ਮੰਨਿਆ ਪਰ ਇਸ ਤੋਂ ਬਾਅਦ ਉਸ ਨੇ ਵੀ ਗੱਲ ਕਹਿ ਦਿੱਤੀ ਆ ਕੇ ਮੇਰਾ ਇਸ ਦੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਜੋ ਸਿੱਧੂ ਮੂਸੇਵਾਲ ਦਾ ਕ-ਤਲ ਹੋਇਆ ਸੀ ਉਸਤੋਂ ਬਾਅਦ ਲਾਰੈਂਸ ਬਿਸ਼ਨੋਈ ਦੇ ਗਰੁੱਪ ਵੱਲੋਂ ਕਿਹਾ ਜਾਂਦਾ ਹੈ ਕਿ ਅਸੀਂ ਸਿੱਧੂ ਮੂਸੇਵਾਲ ਤੋਂ ਬ ਦਲਾ ਲਿਆ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.