Home / news / ਮੂਸੇਵਾਲੇ ਦੇ ਮਾਂ ਪਿਓ ਨੂੰ ਨਹੀਂ ਦੇਖ ਸਕਿਆ ਤਰਸੇਮ ਜੱਸੜ !

ਮੂਸੇਵਾਲੇ ਦੇ ਮਾਂ ਪਿਓ ਨੂੰ ਨਹੀਂ ਦੇਖ ਸਕਿਆ ਤਰਸੇਮ ਜੱਸੜ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ

ਚ ਦੇਖਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤੈ ਕਿ ਦਿਨ ਦਿਹਾੜੇ ਇੱਕ ਨੌਜਵਾਨ ਦਾ ਕਤ-ਲ ਕਰ ਦਿੱਤਾ ਜਾਂਦਾ ਹੈ ਜੋ ਕਿ ਬਹੁਤੀ ਹੈਰਾਨੀ ਜਨਕ ਘਟਨਾ ਹੈ ਤਰਸੇਮ ਜੱਸੜ ਨੇ ਕਿਹਾ ਹੈ ਕਿ ਜੋ ਕੁਝ ਵੀ ਹੋਇਆ ਹੈ ਉਹ ਬਹੁਤ ਹੀ ਜ਼ਿਆਦਾ ਮਾੜਾ ਹੋਇਆ ਹੈ। ਇਹ ਹੋਣਾ ਵੀ ਨਹੀਂ ਚਾਹੀਦਾ ਹੈ। ਇਸ ਤਰ੍ਹਾਂ ਦਾ ਪੰਜਾਬ ਦੇ ਵਿੱਚ।

ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਮਾਂ ਪਿਉ ਦਾ ਬਹੁਤ ਹੀ ਜ਼ਿਆਦਾ ਬੁਰਾ ਹਾਲ ਹੈ। ਉਨ੍ਹਾਂ ਦਾ ਕਿਸੇ ਤੋਂ ਵੀ ਨਹੀਂ ਦੇਖਿਆ ਜਾ ਰਿਹਾ ਹੈ। ਸਾਨੂੰ ਸਾਰਿਆਂ ਨੂੰ ਪਤੈ ਕਿ ਸਿੱਧੂ ਮੁੱਸੇਵਾਲਾ ਪੰਜਾਬ ਦੇ ਵਿਚ ਆਈਲੈਟਸ ਕਰਕੇ ਕੈਨੇਡਾ ਦੇ ਵਿਚ ਗਿਆ ਸੀ ਇੱਥੇ ਉਨ੍ਹਾਂ ਨੇ ਮਿਹਨਤ ਕਰਕੇ ਇਕ ਉੱਚਾ ਨਾਂਮ ਕਮਾ ਲਿਆ ਸੀ ਅਤੇ ਉਹ ਵਾਪਸ ਆ ਗਿਆ ਸੀ

ਅਤੇ ਉਸ ਨੇ ਪੰਜਾਬ ਵਿੱਚ ਆ ਕੇ ਇਕ ਹਵੇਲੀ ਬਣਾਈ ਉਸ ਦਾ ਕਹਿਣਾ ਸੀ ਕਿ ਮੈਂ ਪੰਜਾਬ ਵਿਚ ਹੀ ਰਹਾਂਗਾ। ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲੇ ਬਹੁਤ ਵੱਡੀ ਗਿਣਤੀ ਦੇ ਵਿੱਚ ਲੋਕ ਸਨ। ਸਾਨੂੰ ਸਾਰਿਆਂ ਨੂੰ ਪਤਾ ਹੈ ਜੋ ਕੁਝ ਵੀ ਹੋਇਆ ਬਹੁਤ ਹੀ ਮਾੜਾ ਹੋਇਆ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.