Home / ਤਾਜ਼ਾ ਖ਼ਬਰਾਂ / ਸੁਣੋ ਮੂਸੇਵਾਲਾ ਬਾਰੇ ਸੁਖਬੀਰ ਬਾਦਲ ਨੇ ਘਰ ਪਹੁੰਚ ਕੀ ਆਖਿਆ !

ਸੁਣੋ ਮੂਸੇਵਾਲਾ ਬਾਰੇ ਸੁਖਬੀਰ ਬਾਦਲ ਨੇ ਘਰ ਪਹੁੰਚ ਕੀ ਆਖਿਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਚ ਦੇਖਿਆ ਜਾ

ਸਕਦਾ ਹੈ ਕਿ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਪਿੰਡ ਮੂਸਾ ਵਿਖੇ ਪਹੁੰਚ ਰਹੇ ਹਨ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸ ਦਰਮਿਆਨ ਅੱਜ ਸੁਖਬੀਰ ਸਿੰਘ ਬਾਦਲ ਪਹੁੰਚੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ , ਉਹਨਾਂ ਨੇ ਕਿਹਾ ਮੈਂ ਜਾਣਦਾ ਹਾਂ ਕਿ ਜੋ ਕੁਝ ਹੋਇਆ ਬੜਾ ਹੀ ਗਲਤ ਹੋਇਆ ਇਕ ਨਾਮੀ ਗਰਾਮੀ ਪੰਜਾਬੀ ਨੌਜਵਾਨ ਸਿੰਗਰ ਜਿਸ ਦਾ ਨਾਮ ਦੁਨੀਆਂ ਦੇ ਵਿੱਚ ਚੱਲਦਾ ਸੀ ਇਹ ਛੱਡ ਕੇ ਤੁਰ ਗਿਆ ਅਤੇ ਆਪਣੇ ਆਪ ਵਿੱਚ ਬਹੁਤ ਵੱਡੀ ਘਟਨਾ ਹੈ ਫਿਲਹਾਲ ਇਸ ਮਾਮਲੇ ਉੱਤੇ ਜ਼ੋਰ

ਮੀਡੀਆ ਦੇ ਬਾਰੇ ਪੁੱਛਿਆ ਕਿ ਕਿਸ ਨੂੰ ਦੋਸ਼ੀ ਮੰਨਦਿਆਂ ਕਿਹਾ ਕਿ ਸਕਿਉਰਿਟੀ ਵਾਪਸ ਲਈਆਂ ਇਨ੍ਹਾਂ ਦੇ ਬਾਰੇ ਸੁਖਬੀਰ ਸਿੰਘ ਬਾਦਲ ਕੁੱਝ ਨਹੀਂ ਬੋਲੇ। ਲਗਾਤਾਰ ਵਿਰੋਧੀ ਪਾਰਟੀਆਂ ਦੇ ਵਲੋਂ ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ ਲਗਾਇਆ ਜਾ ਰਿਹਾ ਕਿ ਜੇਕਰ ਸੁਰੱਖਿਆ ਘਟਾਈ ਗਈ ਤਾਂ ਉਸ ਦੀ ਵਾਹ ਵਾਹੀ ਖੱਟਣ ਦੇ ਲਈ ਸੋਸ਼ਲ ਮੀਡੀਆ ਦੇ ਉੱਤੇ ਇਸ ਦੀ ਜਾਣਕਾਰੀ ਕਿਉਂ ਦਿੱਤੀ ਗਈ। ਜਿਸ ਦੀ ਵਜ੍ਹਾ ਕਰਕੇ ਸਿੱਧੂ ਮੂਸੇਵਾਲਾ ਦਾ ਕ-ਤਲ ਹੋਣ ਦੀ ਇੱਕ ਵਜ੍ਹਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.