Home / ਨੁਸਖੇ / ਧੋਣ ਦੇ ਦਰਦ ਤੋਂ ਪਾਓ ਰਾਹਤ !

ਧੋਣ ਦੇ ਦਰਦ ਤੋਂ ਪਾਓ ਰਾਹਤ !

ਜ ਦੀ ਇਸ ਵੀਡੀਓ ਚ ਸੁਣਿਆ ਜਾ ਸਕਦਾ ਹੈ ਕਿ ਇੱਕ ਵੀਰ ਨੇ ਕਹਿ ਕੇ ਮੈਨੂੰ ਮੇਰੀ ਧੌਣ ਦੇ ਵਿਚ ਬਹੁਤ ਜਿਆਦਾ ਦਰਦ ਹੁੰਦਾ ਸੀ ਅਤੇ ਮੈਨੂੰ ਬਹੁਤ ਜਿਆਦਾ ਸਮੱਸਿਆ ਸੀ ਤਾਂ ਮੈਨੂੰ ਇੱਕ ਡਾਕਟਰ ਨੇ ਮੈਨੂੰ ਇੱਕ ਦਵਾਈ ਦਿੱਤੀ ਸੀ ਮੈਂ ਇਸੇ ਬਿਮਾਰੀ ਤੋਂ ਬਹੁਤ ਲੰਬੇ ਸਮੇਂ ਤੋਂ ਜੂਝ ਰਿਹਾ ਸੀ। ਉਨ੍ਹਾਂ ਨੇ ਕਿਹਾ ਬਹੁਤ

ਸਾਰੀਆਂ ਅੰਗਰੇਜ਼ੀ ਦਵਾਈਆਂ ਵੀ ਵਰਤ ਲਿਆ ਪਰ ਮੈਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਫਰਕ ਨਹੀਂ ਪੈ ਰਿਹਾ ਸੀ। ਜਿਸ ਕਰਕੇ ਮੈਂ ਬਹੁਤ ਪਰੇਸ਼ਾਨ ਹੋ ਚੁਕਾ ਸੀ। ਮੈ ਬਹੁਤ ਸਾਰੇ ਪੈਸੇ ਵੀ ਖ਼ਰਾਬ ਕਰ ਲਏ ਸੀ। ਵੀਰ ਨੇ ਕਿਹਾ ਮੈਂ ਇੱਕ ਵਾਰੀ ਇੱਕ ਦੇਸੀ ਡਾਕਟਰ ਦੇ ਕੋਲ ਗਿਆ ਜਿਸਨੇ ਮੈਨੂੰ ਆਯੂਰਵੈਦਿਕ ਦਵਾਈਆਂ ਦਿੱਤੀਆਂ।

ਉਹਨਾਂ ਨੇ ਕਿਹਾ ਕਿ ਮੈਨੂੰ ਉਸ ਬੰਦੇ ਦੇ ਦੁਬਾਰਾ ਯਕੀਨ ਦਿਵਾਇਆ ਗਿਆ ਕਿ ਤੂੰ ਸਿਰਫ ਪੰਦਰਾਂ ਦਿਨਾਂ ਦੇ ਵਿੱਚ ਠੀਕ ਹੋ ਜਾਵੇਗਾ। ਮੈਂ ਸਿਰਫ ਦੱਸ ਦਿਨਾਂ ਦੀ ਬੱਚੀ ਬਿਲਕੁਲ ਠੀਕ ਹੋ ਗਿਆ ਜਿਵੇਂ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਈ ਇਸ ਵੀਡੀਓ ਵਿੱਚ ਦਵਾਈਆਂ ਦੀ ਸਾਰੀ ਜਾਣਕਾਰੀ ਦਿੱਤੀ ਗਈ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.