Home / news / ਮੂਸੇਵਾਲੇ ਬਾਰੇ ਪੁੱਛੇ ਸਵਾਲਾਂ ਦਾ ਦੇਖੋ ਕੀ ਦਿੱਤਾ ਜਵਾਬ !

ਮੂਸੇਵਾਲੇ ਬਾਰੇ ਪੁੱਛੇ ਸਵਾਲਾਂ ਦਾ ਦੇਖੋ ਕੀ ਦਿੱਤਾ ਜਵਾਬ !

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਿਸੇ ਇਲਾਕੇ ਵਿੱਚ ਦੌਰੇ ਦੌਰਾਨ ਮੌਕੇ ਤੇ ਪਹੁੰਚੇ ਲੋਕਾਂ ਨਾਲ ਮਿਲ ਕੇ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪੰਜਾਬ ਦੇ ਹਾਲਾਤਾਂ ਨੂੰ ਸਹੀ ਕਰਨ ਦਾ ਯਕੀਨ ਦਿਵਾਇਆ। ਇਸਦੇ ਚੱਲਦਿਆਂ ਉਹਨਾਂ ਨੇ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।

ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ਆਮ ਆਦਮੀ ਪਾਰਟੀ ਨਵੇਂ ਨੌਜਵਾਨਾਂ ਨੂੰ ਚੋਣਾਂ ਵਿੱਚ ਉਤਾਰ ਰਹੀ ਹੈ ਜਿਸਦੇ ਚੱਲਦਿਆਂ ਇਸ ਵਾਰ ਉਹਨਾਂ ਨੇ ਆਪਣੇ ਜੱਦੀ ਸ਼ਹਿਰ ਸੰਗਰੂਰ ਤੋਂ ਗੁਰਮੇਲ ਸਿੰਘ ਨੂੰ ਇਸ ਸੀਟ ਲਈ ਨਾਮਜ਼ਦ ਕੀਤਾ ਹੈ ਜੋ ਕੇ ਆਪਣੇ ਪਿੰਡ ਦੇ ਮੌਜੂਦਾ ਸਰਪੰਚ ਵੀ ਹਨ ।

ਇਸਦੇ ਨਾਲ ਹੀ ਮਾਨ ਨੇ ਇਹ ਵੀ ਯਕੀਨੀ ਕਿਹਾ ਹੈ ਕਿ ਇਸ ਵਾਰ ਵੀ ਸੰਗਰੂਰ ਦੇ ਲੋਕ ਉਹਨਾਂ ਨੂੰ ਮੁੜ ਤੋਂ ਜਿਤਾਉਣਗੇ ਅਤੇ ਉਹਨਾਂ ਨੂੰ ਆਪ ਸਰਕਾਰ ਨੇ ਪੰਜਾਬ ਦੇ ਇਸ ਜ਼ਿਲ੍ਹੇ ਵਿੱਚੋਂ ਚੁਣ ਲਿਆ ਹੈ। ਇਸ ਤੋਂ ਇਲਾਵਾ ਮਾਨ ਸਰਕਾਰ ਨੇ ਗੱਲਬਾਤ ਕਰਦਿਆਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਿਸ ਦੌਰਾਨ ਉਹਨਾਂ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਆਪਣੇ ਪੈਰ ਜਮਾਉਣ ਦਾ ਮੌਕਾ ਨਹੀਂ ਦਿੱਤਾ।

ਆਮ ਆਦਮੀ ਪਾਰਟੀ ਇਸ ਵਾਰ ਪੰਜਾਬ ਦੇ ਨਵ ਯੁਵਕਾਂ ਨੂੰ ਚੋਣਾਂ ਵਿੱਚ ਜ਼ਰੂਰ ਅਜਮਾਏਗੀ ਤਾਂ ਜੋ ਵਿਕਾਸ ਦੀ ਹੋਣ ਵਾਲੀ ਗਤੀ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਹ ਸਭ ਜਾਣਕਾਰੀ ਉਹਨਾ ਨੇ ਕਿਸੇ ਇਕੱਠ ਵਿੱਚ ਪਹੁੰਚੇ ਹੋਏ ਪੱਤਰਕਾਰਾਂ ਨਾਲ ਸਾਂਝੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨ ਪਹਿਲਾਂ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਕੁਝ ਹੱਤਿਆਰਿਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ

ਜਿਸਦੇ ਚੱਲਦਿਆਂ ਪਰਿਵਾਰ ਵੱਲੋਂ ਅਤੇ ਹੋਰ ਵੀ ਉਸਦੇ ਚਾਹੁਣ ਵਾਲਿਆਂ ਵੱਲੋਂ ਕਾਤਲਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਦੋਂ ਮਾਨ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹਨਾਂ ਨੇ ਅੱਗੋ ਟਾਲ ਮਟੋਲ ਕਰ ਦਿੱਤਾ ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.