Home / news / ਸਿੱਧੂ ਮੂਸੇਵਾਲੇ ਦੇ ਭੋਗ ਨੂੰ ਲੈ ਕੇ ਵੱਡੀ ਖ਼ਬਰ !

ਸਿੱਧੂ ਮੂਸੇਵਾਲੇ ਦੇ ਭੋਗ ਨੂੰ ਲੈ ਕੇ ਵੱਡੀ ਖ਼ਬਰ !

ਬੀਤੀ 29 ਮਈ ਨੂੰ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬਹੁਤ ਹੀ ਬੇਰਹਿਮੀ ਨਾਲ ਦਿਨ ਦਿਹਾੜੇ ਕੁਝ ਅਣਪਛਾਤੇ ਲੋਕਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸਦੇ ਚੱਲਦਿਆਂ ਪੁਲਿਸ ਵੱਲੋਂ ਉਹਨਾਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਅੰਤਿਮ ਸੰਸਕਾਰ ਤੋਂ ਬਾਅਦ ਸਿੱਧੂ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 8 ਜੂਨ ਨੂੰ ਹੋਣੀ

ਜਿਸਦੇ ਚੱਲਦਿਆਂ ਮਾਨਸਾ ਦੀ ਦਾਣਾ ਮੰਡੀ ਵਿੱਚ ਇਹ ਸਾਰਾ ਪ੍ਰੋਗਰਾਮ ਹੋਣਾ ਹੈ। ਇਸਦੇ ਸੰਬੰਧ ਵਿੱਚ ਮੀਡੀਆ ਰਾਹੀਂ ਕਈ ਤਰ੍ਹਾਂ ਦੀਆਂ ਖਬਰਾਂ ਫੈਲ ਰਹੀਆਂ ਹਨ ਜਿਸ ਵਿੱਚ ਕਈ ਲੋਕ ਇਹ ਕਹਿ ਰਹੇ ਹਨ ਕਿ ਸਿੱਧੂ ਦੇ ਮਾਤਾ ਨੇ ਸ਼੍ਰੋਮਣੀ ਕਮੇਟੀ ਨੂੰ ਚਿੱਠੀ ਲਿਖੀ ਹੈ ਕਿ ਉਹ ਭੋਗ ਵਾਲੇ ਦਿਨ ਲੰਗਰ ਦੀ ਸਹਾਇਤਾ ਪ੍ਰਦਾਨ ਕਰਵਾਉਣ। ਇਹ ਸਭ ਜਾਣਕਾਰੀ ਗਲਤ ਦੱਸੀ ਜਾ ਰਹੀ ਹੈ।

ਜ਼ਿਕਰਯੋਗ ਹੈ ਸ਼ੁਭਦੀਪ ਸਿੰਘ ਸਿੱਧੂ ਦੇ ਭੋਗ ਤੇ ਬਹੁਤ ਲੋਕਾਂ ਦਾ ਭਾਰੀ ਇੱਕਠ ਹੋਣਾ ਹੈ ਜਿਸ ਕਾਰਨ ਪਿੰਡ ਵਾਸੀਆਂ ਨੇ ਇਹ ਚਿੱਠੀ ਭੇਜੀ ਹੈ ਉਸ ਉਪਰ ਮਾਤਾ ਦੇ ਹਸਤਾਖਰ ਵੀ ਨਹੀਂ ਹਨ। ਪਰਿਵਾਰ ਵੱਲੋਂ ਵੀ ਉਚੇਚੇ ਤੋਰ ਤੇ ਲੰਗਰ ਚਲਾਇਆ ਜਾਣਾ ਹੈ। ਫਿਰ ਵੀ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੀ ਗਿਣਤੀ ਵੱਧ ਹੋਣੀ ਹੈ ਤਾਂ ਇੱਕ ਲੰਗਰ ਨਾਲ ਪੂਰਤੀ ਨਹੀਂ ਹੋਣੀ । ਇਸ ਤਰ੍ਹਾਂ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਦੀ ਇਹ ਅਰਜ਼ੀ ਨੂੰ ਸਵਿਕਾਰ ਕਰ ਲਿਆ ਹੈ

ਅਤੇ ਭੋਗ ਵਾਲੇ ਦਿਨ ਲੰਗਰ ਦਾ ਖਾਸ ਪ੍ਰਬੰਧ ਕੀਤਾ ਜਾਣਾ ਹੈ। ਇਸ ਉਪਰੰਤ ਇਹ ਗੱਲ ਸਾਫ਼ ਹੋ ਗਈ ਹੈ ਕਿ ਪਰਿਵਾਰ ਨੇ ਕਿਸੇ ਤਰ੍ਹਾਂ ਦੀ ਕੋਈ ਵੀ ਸਹਾਇਤਾ ਨਹੀਂ ਮੰਗੀ ਸਗੋਂ ਪਿੰਡ ਵਾਸੀਆਂ ਨੇ ਆਪਣੇ ਤੋਰ ਤੇ ਇਹ ਪ੍ਰਬੰਧ ਕਰਨ ਲਈ ਬੇਨਤੀ ਕੀਤੀ ਹੈ ਜਿਸਨੂੰ ਐੱਸ ਜੀ ਪੀ ਸੀ ਨੇ ਮੰਨ ਲਿਆ ਹੈ। ਇਸਦੇ ਨਾਲ ਹੀ ਸਿੱਧੂ ਦੇ ਚਾਹੁਣ ਵਾਲਿਆਂ ਵਿੱਚ ਸੋਗ ਦੀ ਲਹਿਰ ਹੈ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.