Home / news / ਲਾਰੈਂਸ ਬਿਸ਼ਨੋਈ ਨੇ ਮੂਸੇਵਾਲਾ ਮਾ ਮਲੇ ‘ਚ ਸੁਣੋ ਕੀ ਦਿੱਤਾ ਜਵਾਬ !

ਲਾਰੈਂਸ ਬਿਸ਼ਨੋਈ ਨੇ ਮੂਸੇਵਾਲਾ ਮਾ ਮਲੇ ‘ਚ ਸੁਣੋ ਕੀ ਦਿੱਤਾ ਜਵਾਬ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿਚ ਪੇਸ਼ ਕੀਤਾ ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆ ਹਨ ਜਦੋਂ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜ ਦਿਨਾਂ ਦੇ ਰਿਮਾਂਡ ਤੇ ਲਾਰੈਂਸ ਬਿਸ਼ਨੋਈ ਜਿਨ੍ਹਾਂ ਦਾ ਨਾਂ ਸਿੱਧੂ ਮੂਸੇ ਵਾਲਾ ਕਤ-ਲ ਮਾਮ-ਲੇ ਵਿੱਚ ਨਾਮ ਸਾਹਮਣੇ ਆਇਆ ਸੀ।

ਗੈਂ-ਗਸਟਰ ਲਾਰੈਂਸ ਬਿਸ਼ਨੋਈ ਤਿ-ਹਾੜ ਜੇ-ਲ੍ਹ ਵਿੱਚ ਬੰਦ ਹੈ ਇਸ ਤੋਂ ਬਾਅਦ ਉਸ ਦਾ ਰਿਮਾਂਡ ਲਿਆ ਗਿਆ ਸੀ ਤੇ ਪੰਜ ਦਿਨ ਦੇ ਰਿਮਾਂਡ ਤੋਂ ਬਾਅਦ ਹੁਣ ਅਦਾਲਤ ਵਿੱਚ ਪੇਸ਼ ਕੀਤਾ ਕਿ ਇਹ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ।

ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਸਵੀਰਾਂ ਦੱਸਦੇ ਕਿ ਮੀਡੀਆ ਵੱਲੋਂ ਸਵਾਲ ਪੁੱਛੇ ਗਏ ਨੇ ਪੱਤਰਕਾਰਾਂ ਦੇ ਵਲੋਂ ਸਵਾਲ ਪੁੱਛੇ ਗਏ ਨੇ ਕਿ ਸਿੱਧੂ ਮੂਸੇਵਾਲਾ ਨੂੰ ਤੁਸੀਂ ਮ-ਰਵਾਇਆ ਅਤੇ ਸਚਿਨ ਬਿਸ਼ਨੋਈ ਦਾ ਤੁਹਾਡੇ ਨਾਲ ਕੀ ਰਿਸ਼ਤਾ ਹੈ। ਉਹ ਮਾਮਾ ਕਹਿੰਦਾ ਤੁਹਾਨੂੰ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.