Home / news / Moosewala ਦੇ ਪਿੰਡ ਰੋਂਦੇ-ਰੋਂਦੇ ਪੁੱਜੇ Sanju ਬਾਬਾ !

Moosewala ਦੇ ਪਿੰਡ ਰੋਂਦੇ-ਰੋਂਦੇ ਪੁੱਜੇ Sanju ਬਾਬਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਸ

ਵੇਲੇ ਦੀ ਵੱਡੀ ਖ਼ਬਰ ਸਿੱਧੂ ਮੂਸੇਵਾਲਾ ਅਤੇ ਅਦਾਕਾਰ ਬੌਲੀਵੁੱਡ ਦੇ ਵਿਚ ਦਾਦਾ ਦੇ ਨਾਂ ਨਾਲ ਜਾਣੇ ਜਾਂਦੇ ਸੰਝੇ ਦੱਤ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਸਕਦੇ ਨੇ। ਇਹ ਵੱਡੀ ਖਬਰ ਆਈ ਕਿ ਸੱਜੇ ਦੱਤ ਮਾਨਸਾ ਦੇ ਵਿਚ ਪਹੁੰਚ ਚੁੱਕੇ ਨੇ ਤੇ ਜਲਦ ਹੀ ਮੂਸਾ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਬੀਤੇ ਦਿਨੀਂ

ਸੰਜੇ ਦੱਤ ਹੁਣਾਂ ਨੇ ਇਕ ਟਵੀਟ ਵੀ ਸ਼ੇਅਰ ਕੀਤਾ ਸੀ ਜਿਸ ਦੇ ਵਿਛੋੜਾ ਦੇ ਸਿੱਧੂ ਮੂਸੇਵਾਲਾ ਦੀ ਮੌ-ਤ ਨੂੰ ਲੈਕੇ ਦੁੱਖ ਪ੍ਰਗਟ ਕੀਤਾ ਸੀ। ਜਿਸ ਤੋਂ ਬਾਅਦ ਇਹ ਖ਼ਬਰ ਮੀਡੀਆ ਵਿੱਚ ਆਈ ਸੀ ਕਿ ਉਹ ਪਰਿਵਾਰ ਨਾਲ ਮੁਲਾਕਾਤ ਕਰਨ ਦੇ ਲਈ ਪੰਜਾਬ ਆ ਸਕਦੇ ਨੇ। ਸੰਜੇ ਦੱਤ ਮਾਨਸਾ ਦੇ ਵਿਚ ਪਹੁੰਚ ਚੁੱਕੇ ਨੇ ਤੇ ਜਲਦ ਹੀ ਮੂਸਾ ਪਿੰਡ ਜਾ ਕੇ ਪਰਿਵਾਰ ਦੇ ਨਾਲ ਮੁਲਾਕਾਤ ਕਰ ਸਕਦੇ ਨੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.