Home / ਤਾਜ਼ਾ ਖ਼ਬਰਾਂ / ਸੰਜੇ ਦੱਤ ਦਾ ਕਿ ਹੈ ਰਿਸ਼ਤਾ ਸਿੱਧੂ ਨਾਲ !

ਸੰਜੇ ਦੱਤ ਦਾ ਕਿ ਹੈ ਰਿਸ਼ਤਾ ਸਿੱਧੂ ਨਾਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡਿਓ ਵਿਚ ਸੁਣਿਆ ਜਾ ਸਕਦਾ ਹੈ

ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸਿੱਧੂ ਮੂਸੇ ਵਾਲੇ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਜਿਨ੍ਹਾਂ ਦਾ ਗੋ-ਲੀਆਂ ਮਾ-ਰ ਕਤ-ਲ ਕਰ ਦਿੱਤਾ ਗਿਆ ਸੀ। ਜੋ ਸਿੱਧੂ ਮੂਸੇਵਾਲ ਤੇ ਏ ਕੇ ਸੰ-ਤਾਲੀ ਦਾ ਪ-ਰਚਾ ਹੋਇਆ ਸੀ ਉਸ ਤੋਂ ਬਾਅਦ ਸਿੱਧੂ ਮੂਸੇਵਾਲੇ ਨੇ ਇਕ ਸੰਜੂ ਗਾਣਾ ਗਾਇਆ ਸੀ ਸੰਜੇ ਦੱਤ ਨੂੰ ਵੀ ਇੱਕ ਸਨ-ਤਾਲੀ ਮਾ ਮਲੇ ਵਿੱਚ ਪੰਜ ਸਾਲ ਦੀ ਸ-ਜ਼ਾ ਹੋਈ ਸੀ ਕਿਉਂਕਿ ਉਨ੍ਹਾਂ ਨੇ ਵੀ ਏ ਕੇ ਸਨ-ਤਾਲੀ ਰੱਖੀ ਸੀ ਸਿੱਧੂ ਮੂਸੇਵਾਲੇ ਵੱਲੋਂ ਵੀ ਇਹ ਰਫ਼ ਲ ਚਲਾੲੀ ਸੀ। ਜਿਸ ਤੋਂ ਬਾਅਦ ਉਹ ਕਾਫੀ ਵਿਵਾਦਾਂ ਦੇ ਵਿੱਚ ਆਉਂਦੇ ਹਨ।

ਸਿੱਧੂ ਮੂਸੇਵਾਲੇ ਨੇ ਇਕ ਗਾਣਾ ਗਾਇਆ ਸੀ ਉਸ ਵਿਚ ਸੰਜੇ ਦੱਤ ਦਾ ਵੀ ਨਾਮ ਸੀ। ਸਿੱਧੂ ਮੂਸੇਵਾਲੇ ਦੇ ਪਰਿਵਾਰ ਵਾਲਿਆਂ ਨੂੰ ਸੰਜੇ ਦੱਤ ਮੂਸੇ ਪਿੰਡ ਵਿਚ ਆਏ ਸੀ। ਸਿੱਧੂ ਮੂਸੇਵਾਲੇ ਲੋਕ ਬਹੁਤ ਹੀ ਵੱਡੀ ਗਿਣਤੀ ਦੇ ਵਿੱਚ ਪਿਆਰ ਕਰਦੇ ਹਨ ਅਤੇ ਕਰਦੇ ਰਹਿਣਗੇ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।


ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.