Home / news / ਕੁੜੀ ਨੂੰ ਲਾਇਆ ਗਲਤ ਕੰਮ ਤੇ !

ਕੁੜੀ ਨੂੰ ਲਾਇਆ ਗਲਤ ਕੰਮ ਤੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,ਅੱਜ ਦੀ ਇਸ ਵੀਡੀਓ ਨੂੰ ਸੁਣਿਆ ਜਾ ਸਕਦਾ ਹੈ ਕੇ ਇੱਕ ਕੁੜੀ ਵੱਲੋਂ ਕਿਹਾ

ਜਾ ਰਿਹਾ ਕਿ ਮੈਨੂੰ ਇੱਕ ਮਹੀਨਾ ਹੋ ਗਿਆ ਹੈ ਨ-ਸ਼ੇ ਕੀਤੇ ਨੂੰ। ਮੇਰਾ ਬਲੱਡ ਟੈਸਟ ਵੀ ਕਰਵਾ ਸਕਦੇ ਹੋ ਜੋ ਮਰਜ਼ੀ ਵੀ ਟੈਸਟ ਕਰਵਾ ਸਕਦੇ ਹਨ। ਮੁੰਡੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਤੂੰ ਤਾਂ ਹਟ ਗਈ ਹੈ ਪਰ ਜੋ ਤੇਰੇ ਨਾਲ ਦੋਸਤ ਸਨ ਉਹ ਤਾਂ ਕਰਦੇ ਹੋਣਗੇ ਤਾਂ ਕੁੜੀ ਵੱਲੋਂ ਕਿਹਾ ਜਾਂਦਾ ਹੈ

ਗਿਆ ਉਹ ਤਾਂ ਕਰਦੇ ਨੇ ਪਰ ਮੇਰਾ ਉਨ੍ਹਾਂ ਦੇ ਨਾਲ ਕੋਈ ਵਾਸਤਾ ਨਹੀਂ ਰਿਹਾ। ਕਿਉਂਕਿ ਮੈਂ ਉਸ ਗਰੁੱਪ ਦੇ ਵਿੱਚੋਂ ਬਾਹਰ ਆ ਚੁੱਕੀ ਆਂ , ਉਸ ਕੁੜੀ ਨੇ ਕਿਹਾ ਕਿ ਮੈਂ ਅੱਠ ਸਾਲਾਂ ਤੋਂ ਇਸ ਵਿਚ ਸੀ ਅਤੇ ਮੇਰੀ ਉਮਰ ਚੌਵੀ ਸਾਲ ਹੈ।

ਉਨ੍ਹਾਂ ਨੇ ਕਿਹਾ ਕਿ ਜਦੋਂ ਮੈਂ ਚੰਡੀਗੜ੍ਹ ਗੜ੍ਹ ਰਹਿੰਦੀ ਹੁੰਦੀ ਸੀ। ਉਹਨਾਂ ਨੇ ਕਿਹਾ ਕਿ ਇੱਕ ਕੁੜੀ ਨਾਲ ਰਹਿੰਦੀ ਹੁੰਦੀ ਸੀ ਜਿਸਨੇ ਮੈਨੂੰ ਨ ਸ਼ੇ ਤੇ ਲਾ ਦਿੱਤਾ। ਜਿਸ ਦੇ ਨਾਲ ਮੈਂ ਹੌਲੀ ਹੌਲੀ ਨਸ਼ੇ ਵਿਚ ਅੰਦਰ ਜਾਂਦੀ ਰਹੀ ਸੀ। ਉਹ ਕੁੜੀ ਵੇਚਦੀ ਹੁੰਦੀ ਸੀ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.