Home / news / ਸਲਮਾਨ ਖਾਨ ਨੂੰ ਮਿਲੀ ਧ ਮ ਕੀ ਦੇਖੋ ਕਿਸੇ ਦਿਤੀ …

ਸਲਮਾਨ ਖਾਨ ਨੂੰ ਮਿਲੀ ਧ ਮ ਕੀ ਦੇਖੋ ਕਿਸੇ ਦਿਤੀ …

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਆਪਣੀਆਂ ਫਿਲਮਾਂ ਤੋਂ ਇਲਾਵਾ ਹੋਰ ਕਾਰਨਾਂ ਕਰਕੇ ਵੀ ਸੁਰਖੀਆਂ ਦੇ ਵਿੱਚ ਰਹਿੰਦੇ ਹਨ। ਪਿਛਲੇ ਦਿਨੀਂ ਸਰਕਾਰ ਨੇ ਸਲਮਾਨ ਖਾਨ ਦੀ ਸੁਰੱਖਿਆ ਦੇ ਵਿੱਚ ਵਧਾ ਕੀਤਾ ਸੀ। ਹੁਣ 1 ਅਣਜਾਣ ਵਿਅਕਤੀ ਦੇ ਵੱਲੋਂ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਇਕ ਪੱਤਰ ਮਿਲਿਆ ਹੈ ਜਿਸ ਦੇ ਵਿੱਚ ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਉਸ ਪੱਤਰ ਦੇ ਵਿੱਚ ਲਿਖਿਆ ਹੈ ਕਿ ਸਲਮਾਨ ਖਾਨ ਨੂੰ ਵੀ ਉਸੇ ਤਰ੍ਹਾਂ ਮਾਰਾਂਗੇ, ਜਿਸ ਤਰ੍ਹਾਂ ਸਿੱਧੂ ਮੂਸੇਵਾਲਾ ਨੂੰ ਮਾਰਿਆ ਗਿਆ ਸੀ। ਮਾਮਲੇ ਨੂੰ ਗੰਭੀਰਤਾ ਦੇ ਨਾਲ ਲੈਂਦੇ ਹੋਏ ਮੁੰਬਈ ਪੁਲਸ ਨੇ ਬਾਂਦਰਾ ਪੁਲਸ ਸਟੇਸ਼ਨ ਦੇ ਵਿੱਚ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਚੱਲਿਆ ਹੈ ਕਿ ਪੱਤਰ ਕਿਸ ਨੇ ਇਹ ਭੇਜਿਆ ਹੈ ਤੇ ਕਿਸ ਤਰ੍ਹਾਂ ਦੀ ਧਮਕੀ ਦਿੱਤੀ ਗਈ ਹੈ, ਇਸ ਦੇ ਬਾਰੇ ਦੇ ਵਿੱਚ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਤਿਹਾੜ ਜੇਲ੍ਹ ਦੇ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੀ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਬਿਸ਼ਨੋਈ ਉਹ ਵਿਅਕਤੀ ਹੈ ਜਿਸ ਦੇ ਉੱਤੇ ਦੋਸ਼ ਹੈ ਕਿ ਉਸ ਨੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕ-ਤ-ਲ ਕਰਵਾਇਆ ਹੈ। ਤੁਹਾਡੇ ਇਸਦੇ ਬਾਰੇ ਕੀ ਵਿਚਾਰ ਹਨ ਸਾਨੂੰ ਫੇਸਬੁੱਕ ਤੇ ਕੰਮੈਂਟ ਕਰਕੇ ਜਰੂਰ ਦੱਸੋ ਜੀ

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.