Home / news / Sidhu Moose Wala ਦੀ Call Recording ਹੋਈ ਵਾਇਰਲ !

Sidhu Moose Wala ਦੀ Call Recording ਹੋਈ ਵਾਇਰਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਸਿੱਧੂ ਮੂਸੇ ਵਾਲੇ ਦੇ ਨਾਲ ਜਿਸ

ਦਿਨ ਤੋਂ ਇਹ ਘਟਨਾ ਹੋਈ ਹੈ ਉਸ ਦਿਨ ਤੋਂ ਪੰਜਾਬ ਦੇ ਨੌਜਵਾਨਾਂ ਦੇ ਵਿੱਚ ਇੱਕ ਡ ਰ ਦਾ ਮਾਹੌਲ ਹੈ ਨੌਜਵਾਨਾਂ ਦਾ ਕਹਿਣਾ ਹੈ ਕਿ ਏਨੀ ਜ਼ਿਆਦਾ ਵੀ ਮਸ਼ਹੂਰ ਨਾ ਹੋਇਓ ਕਿਤੇ ਮਸ਼ਹੂਰ ਹੋਣ ਬਦਲੇ ਤੁਹਾਨੂੰ ਗੋ-ਲੀ ਹੀ ਨਾ ਮਿਲੇ ਅਤੇ ਉਸ ਤੋਂ ਬਾਅਦ ਨੌਜਵਾਨਾਂ ਦਾ ਜਿਹੜਾ ਡਰ ਵਧਦਾ ਹੀ ਜਾ ਰਿਹਾ ਹੈ ਕਿਉਂਕਿ ਲੋਕਾਂ

ਦਾ ਆਖਣਾ ਹੈ ਕਿ ਅਗਰ ਸਿੱਧੂ ਉਸੇ ਵਾਲੇ ਵਰਗਾ ਵਰਲਡ ਫੇਮਸ ਸਿੰਗਰ ਇੱਥੇ ਸੇਫ ਨਹੀਂ ਤਾ ਅਸੀਂ ਨਹੀਂ ਹੋ ਸਕਦੇ ਆ ਅਤੇ ਹਾਲੇ ਤੱਕ ਸਿੱਧੂ ਹਤਿ ਆਰੇ ਨੇ ਉਹ ਫੜੇ ਵੀ ਨਹੀਂ ਗਏ ਅਤੇ ਇੱਕ ਪਾਸੇ ਵਰਲਡ ਫੇਮਸ ਸਿੰਗਰ ਸੀ ਜਦੋਂ ਵੀ ਕਿਸੇ ਦੇਸ਼ ਦੇ ਵਿੱਚ ਜਾਂਦਾ ਸੀ ਤਾਂ ਭਾਰੀ ਸਕਿਓਰਿਟੀ ਸਿੱਧੂ ਨੂੰ ਦਿੱਤੀ ਜਾਂਦੀ ਸੀ

ਸਾਨੂੰ ਸਾਰਿਆਂ ਨੂੰ ਪਤੈ ਕਿ ਸਿੱਧੂ ਮੂਸੇਵਾਲਾ ਹੁਣ ਸਾਰੇ ਲੋਕਾਂ ਦੇ ਵਿਚਕਾਰ ਨਹੀਂ ਰਿਹਾ ਹੈ ਜਿਸ ਤੋਂ ਬਾਅਦ ਲੋਕਾਂ ਨੂੰ ਬਹੁਤ ਜਿਆਦਾ ਦੁੱਖ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.